Breaking News

Tag Archives: farmer protest

ਰਾਕੇਸ਼ ਟਿਕੈਤ ਨੇ ਕੇਂਦਰ ਨੂੰ ਫਿਰ ਦਿੱਤੀ ਅੰਦੋਲਨ ਦੀ ਚੇਤਾਵਨੀ, ਕਿਹਾ ਚੋਣਾਂ ਦੇ ਅੰਤ ਤੱਕ ਕਿਸਾਨਾਂ ਨਾਲ ਕੀਤੇ ਵਾਅਦੇ ਭੁੱਲ ਗਈ ਸਰਕਾਰ

ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਨੂੰ ਚੇਤਾਵਨੀ ਦਿੱਤੀ ਹੈ ਕਿ ਦੇਸ਼ ਵਿੱਚ ਜਲਦੀ ਹੀ ਇੱਕ ਹੋਰ ਕਿਸਾਨ ਅੰਦੋਲਨ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਨੇ ਸਰਕਾਰ ’ਤੇ ਪਿਛਲੇ ਸਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਸਾਨਾਂ ਨੂੰ ਅਗਲੇ ਅੰਦੋਲਨ ਲਈ ਤਿਆਰ …

Read More »

ਪੰਜਾਬ ਦੇ ਕਿਸਾਨਾਂ ਨੇ ਦਿੱਤਾ ਸੰਘਰਸ਼ ਦਾ ਸੱਦਾ

ਚੰਡੀਗੜ੍ਹ- ਅੱਜ ਪੰਜਾਬ ਦੀਆਂ 18 ਕਿਸਾਨ ਯੂਨੀਅਨਾਂ ਦੇ ਕਿਸਾਨ ਆਗੂਆਂ ਜੀਬੀ ਨੇ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਬਲਬੀਰ ਸਿੰਘ ਰਾਜੇਵਾਲ ਨੇ ਕੀਤੀ ਅਤੇ ਕਿਸਾਨਾਂ ਨੂੰ ਲਟਕਦੇ ਮਸਲਿਆਂ ‘ਤੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।  ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਪਿਛਲੇ ਸਾਲ 9 ਦਸੰਬਰ ਨੂੰ …

Read More »

ਕੀ ਕਿਸਾਨ ਫਿਰ ਤੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ? ਅੱਜ ਦਿੱਲੀ ਵਿੱਚ ਇਕੱਠੇ ਹੋਣਗੇ ਕਈ ਕਿਸਾਨ ਆਗੂ

ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਘੱਟੋ-ਘੱਟ ਸਮਰਥਨ ਮੁੱਲ ‘ਤੇ ਪੈਨਲ ਦੇ ਗਠਨ ਸਮੇਤ ਕਿਸਾਨਾਂ ਨਾਲ ਕੀਤੇ ਵਾਅਦਿਆਂ ‘ਤੇ ਕੇਂਦਰ ਵੱਲੋਂ ਹੁਣ ਤੱਕ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਲਈ ਅੱਜ ਦਿੱਲੀ ‘ਚ ਬੈਠਕ ਕਰੇਗਾ। ਮੀਟਿੰਗ ਵਿੱਚ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਮੀਟਿੰਗ ਸਵੇਰੇ 10 ਵਜੇ ਦਿੱਲੀ …

Read More »

ਕਿਸਾਨ ਅੰਦੋਲਨ ਦੌਰਾਨ ਦਰਜ FIR ਹੋਣਗੀਆਂ ਵਾਪਿਸ, LG ਬੈਜਲ ਨੇ ਦਿੱਲੀ ਸਰਕਾਰ ਨੂੰ ਭੇਜੀ ਫਾਈਲ

ਨਵੀਂ ਦਿੱਲੀ- ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਸੀ। ਦਿੱਲੀ ਪੁਲੀਸ ਵੱਲੋਂ ਇਸ ਸਬੰਧੀ 54 ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਵਾਪਿਸ ਲੈਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ …

Read More »

ਟਰੂਡੋ ਨੇ ਪ੍ਰਦਰਸ਼ਨ ਨੂੰ ਦੱਸਿਆ ਵਿਕਾਸ ‘ਚ ਰੁਕਾਵਟ, ਭਾਰਤ ਨੂੰ ਕਿਸਾਨ ਅੰਦੋਲਨ ‘ਤੇ ਦਿੱਤਾ ਸੀ ਗਿਆਨ

ਓਟਵਾ- ਕਿਸਾਨ ਅੰਦੋਲਨ ‘ਤੇ ਭਾਰਤ ਨੂੰ ਗਿਆਨ ਦੇਣ ਵਾਲੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਆਪਣੇ ਦੇਸ਼ ਦੇ ਲੋਕਾਂ ਨੂੰ ਅੰਦੋਲਨ ਵਾਪਸ ਲੈਣ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸੋਮਵਾਰ ਨੂੰ ਕਿਹਾ ਕਿ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਦੀ ਜ਼ਰੂਰਤ ਹੈ ਕਿਉਂਕਿ ਇਹ ਦੇਸ਼ ਦੀ ਆਰਥਿਕਤਾ ਨੂੰ ਵਿਗਾੜ …

Read More »

ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ਧਰਨੇ ਦਾ ਐਲਾਨ

ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਨੇ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਤਹਿਸੀਲ ਅਤੇ ਜ਼ਿਲਾ ਹੈੱਡਕੁਆਰਟਰਾਂ ‘ਤੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਲਖੀਮਪੁਰ ਖੀਰੀ ਕਾਂਡ ਦੇ  ਦੋਸ਼ੀ …

Read More »

ਕਰਨਾਲ ‘ਚ ਪੁਲਿਸ ਲਾਠੀਚਾਰਜ ਦੌਰਾਨ ਜ਼ਖਮੀ ਹੋਏ ਕਿਸਾਨ ਦੀ ਹੋਈ ਮੌਤ

ਕਰਨਾਲ : ਰਾਏਪੁਰ ਜਾਟਾਨ ਪਿੰਡ ’ਚ ਇਕ ਅੰਦੋਲਨਕਾਰੀ ਕਿਸਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਅੰਦੋਲਨਕਾਰੀਆਂ ਦਾ ਦੋਸ਼ ਹੈ ਕਿ ਬਸਤਾਲਾ ਟੋਲ ਪਲਾਜ਼ੇ ’ਤੇ ਹੋਏ ਲਾਠੀਚਾਰਜ ’ਚ ਜ਼ਖ਼ਮੀ ਹੋਣ ਕਾਰਨ ਕਿਸਾਨ ਦੀ ਮੌਤ ਹੋਈ ਗਈ। ਇਹ ਕਿਸਾਨ ਵੀ ਪ੍ਰਦਰਸ਼ਨ ‘ਚ ਸ਼ਾਮਲ ਸੀ ਅਤੇ ਪੁਲਿਸ ਵਲੋਂ ਕੀਤੀ ਗਈ ਲਾਠੀਚਾਰਜ ਦਾ …

Read More »

ਕਿਸਾਨਾਂ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਕੀਤਾ ਘੇਰਾਓ, ਸੋਮ ਪ੍ਰਕਾਸ਼- ਗੋ ਬੈਕ’ ਦੇ ਲਗਾਏ ਨਾਅਰੇ

ਹੁਸ਼ਿਆਰਪੁਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਸੱਦੇ ‘ਤੇ ਹਰ ਜਗ੍ਹਾ ਭਾਜਪਾ ਦੇ ਆਗੂਆਂ ਦਾ ਵਿਰੋਧ ਹੋ ਰਿਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਭਾਜਪਾ ਆਗੂਆਂ ਦੇ ਘਰ ਦੇ ਬਾਹਰ ਧਰਨੇ ਲਗਾਏ ਜਾ ਰਹੇ ਹਨ ਤੇ …

Read More »

ਰੋਸ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ:  ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਵਿਰੋਧੀ ਸਿਆਸੀ ਪਾਰਟੀਆਂ ਦੀ ਹਮਾਇਤ ਕਰਕੇ ਕਿਸਾਨਾਂ ਦੇ ਇਸ ਐਕਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। 26 ਮਈ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਕਾਲ਼ੇ ਦਿਵਸ ਦੇ …

Read More »

‘ਕਾਲੇ ਦਿਵਸ’ ਮੌਕੇ ਜੀਂਦ ‘ਚ ਮੋਦੀ ਦੇ ਪੁਤਲੇ ਫੂਕ ਕੇ ਕੀਤਾ ਜਾ ਰਿਹੈ ਪ੍ਰਦਰਸ਼ਨ

ਜੀਂਦ: ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਦਿੱਤੇ ਗਏ ਸੱਦੇ ਤਹਿਤ ਜੀਂਦ ਦੇ ਕਿਸਾਨਾਂ ਨੇ ਕਾਲੇ ਝੰਡੇ ਲਹਿਰਾ ਕੇ ਪ੍ਰਦਰਸ਼ਨ ਕੀਤਾ ਅਤੇ ਬੀਜੇਪੀ ਸਰਕਾਰ …

Read More »