Breaking News

Tag Archives: father

ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਸਜ਼ਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਤੱਕ …

Read More »

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ- ਗੋਲਡੀ ਬਰਾੜ ‘ਤੇ ਰੱਖੋ 2 ਕਰੋੜ ਦਾ ਇਨਾਮ, ਮੈਂ ਜ਼ਮੀਨ ਵੇਚਕੇ ਦਵਾਂਗਾ ਪੈਸੇ”

ਚੰਡੀਗੜ੍ਹ: ਸਿੱਧੂ ਮੂਸੇ ਵਾਲਾ ਜਿਸ ਦੇ ਕਤਲ ਨੂੰ ਤਕਰੀਬਨ 6 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਸ ਦੀ ਮੌਤ ਦਾ ਇਨਸਾਫ਼ ਨਹੀਂ ਮਿਲ ਸੱਕਿਆ। ਸਿੱਧੂ ਦੇ ਮਾਤਾ – ਪਿਤਾ ਦੇਸ਼ਾਂ ਵਿਦੇਸ਼ਾਂ ‘ਚ ਜਾ ਕੇ ਆਪਣੇ ਪੁੱਤਰ ਦੀ ਮੌਤ ਦਾ ਇਨਸਾਫ਼ ਮੰਗ ਰਹੇ ਹਨ । ਸਿੱਧੂ ਮੂਸੇਵਾਲਾ …

Read More »

ਮੂਸੇਵਾਲਾ ਕਤਲ ਮਾਮਲੇ ‘ਚ ਮੁੱਖ ਮੰਤਰੀ ਮਾਨ ਨੇ ਦਿੱਤਾ ਸਪਸ਼ਟੀਕਰਨ

ਨਿਊਜ਼ ਡੈਸਕ: ਬੀਤੇ ਦਿਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੰਜ ਮਹੀਨੇ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐਫਆਈਆਰ  ਵਾਪਿਸ ਲੈ ਲੈਣਗੇ ਅਤੇ …

Read More »

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪੰਜਾਬ ਪੁਲਿਸ ਨੂੰ ਅਲਟੀਮੇਟਮ,ਕਿਹਾ- ਇੱਕ ਮਹੀਨੇ ‘ਚ ਨਾ ਮਿਲਿਆ ਇਨਸਾਫ਼ ਤਾਂ 25 ਨਵੰਬਰ ਨੂੰ ਛੱਡ ਦਵਾਂਗਾ ਦੇਸ਼

ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ …

Read More »

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

ਨਿਊਜ਼ ਡੈਸਕ: ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਹੀ ਕੀਤਾ ਜਾ ਸਕਦਾ ਹੈ। ਵਿਧਾਇਕ ਦੇ ਪਿਤਾ ਵੱਲੋਂ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜ ਗਈ ਸੀ।ਪਹਿਲਾਂ ਵਿਧਾਇਕ ਦੇ ਪਿਤਾ …

Read More »

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੰਡੀਗੜ੍ਹ PGI ਤੋਂ ਮਿਲੀ ਛੁੱਟੀ,ਕੈਪਟਨ ਅਮਰਿੰਦਰ ਸਿੰਘ ਨੇ ਫੋਨ ‘ਤੇ ਕੀਤੀ ਗੱਲਬਾਤ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu MooseWala) ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਪਿਛਲੇ 10 ਦਿਨਾਂ ਤੋਂ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ‘ਚ ਦਾਖਲ ਸਨ। ਇੱਥੇ ਉਨ੍ਹਾਂ ਦਾ ਇਲਾਜ ਪੀਜੀਆਈ ਦੇ ਕਾਰਡੀਓਲਾਜੀ ਦੇ ਹੈੱਡ ਪ੍ਰੋਫੈਸਰ ਯਸ਼ਪਾਲ ਸ਼ਰਮਾ ਦੀ ਦੇਖਰੇਖ ‘ਚ ਚੱਲ ਰਿਹਾ ਸੀ। …

Read More »

ਮੂਸੇਵਾਲਾ ਮਾਮਲੇ ਨਾਲ ਜੁੜਿਆ ਸਿਆਸੀ ਆਗੂ ਦਾ ਨਾਂਅ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਪੰਜਾਬ ਪੁਲਿਸ ਦਾ ਅਪਰੇਸ਼ਨ ਜਾਰੀ ਹੈ। ਹੁਣ ਤੱਕ ਕਈ ਵੱਡੇ ਗੈਂਗਸਟਰ ਫੜੇ ਜਾ ਚੁੱਕੇ ਹਨ। ਜਿਸ ਵਿੱਚ ਕੁਝ ਐਨਕਾਊਂਟਰ ਦਾ ਸ਼ਿਕਾਰ ਹੋ ਗਏ ਹਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ …

Read More »

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ PGI ‘ਚ ਭਰਤੀ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਐਮਈਆਰ ਦੇ ਐਡਵਾਂਸਡ ਕਾਰਡੀਅਕ ਸੈਂਟਰ ਦੇ ਇੱਕ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ‘ਚ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬਲਕੌਰ ਸਿੰਘ ਨੂੰ …

Read More »

ਸਿੱਧੂ ਮੂਸੇਵਾਲਾਦੀ ਯਾਦ ‘ਚ ਕੱਢਿਆ ਗਿਆ ਕੈਂਡਲ ਮਾਰਚ, ਪਿਤਾ ਨੇ ਸਰਕਾਰ ਅੱਗੇ ਰੱਖੀਆਂ 3 ਮੰਗਾਂ

ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾਦੀ ਯਾਦ ਵਿੱਚ ਅਤੇ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਇੱਕ ਪਾਵਰਫੁਲ ਕਮਿਸ਼ਨ ਬਿਠਾਇਆ ਜਾਣਾ ਚਾਹੀਦਾ ਹੈ। ਇਸ …

Read More »

‘ਐਲਨ ਮਸਕ’ 7ਵੀਂ ਵਾਰ ਬਣੇ ਪਿਤਾ ,ਨਵੀਂ ਜੰਮੀ ਧੀ ਦਾ ਰੱਖਿਆ ਦਿਲਚਸਪ ਨਾਂ

ਨਿਊਜ਼ ਡੈਸਕ: ਹਾਲੀਵੁੱਡ ਫਿਲਮਾਂ ਦੀ ਮਸ਼ਹੂਰ ਗਾਇਕਾ ਗ੍ਰੀਮਜ਼ ਇਕ ਵਾਰ ਫਿਰ ਮਾਂ ਬਣ ਗਈ ਹੈ। ਗ੍ਰੀਮਜ਼ ਨੇ ਟੇਸਲਾ ਦੇ ਸੰਸਥਾਪਕ ਐਲਨ ਮਸਕ ਦੇ ਨਾਲ ਦੁਨੀਆ ਵਿੱਚ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ ਹੈ।ਇਸ ਤੋਂ ਪਹਿਲਾਂ ਵੀ ਦੋਵਾਂ ਦਾ ਇੱਕ ਬੇਟਾ ਹੈ, ਜਿਸ ਦੀ ਉਮਰ ਅਜੇ 2 ਸਾਲ ਹੈ। ਗ੍ਰਾਈਮਸ ਨੇ …

Read More »