Tag Archives: Fee Hike

ਪੰਜਾਬ ‘ਚ ਫੀਸਾਂ ਦੇ ਵਾਧੇ ਨੂੰ ਲੈ ਕੇ ਹੰਗਾਮਾ, 720 ਪ੍ਰਾਈਵੇਟ ਸਕੂਲਾਂ ਖਿਲਾਫ਼ ਜਾਂਚ ਦੇ ਹੁਕਮ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਫੀਸਾਂ ਵਧਾਉਣ ਵਾਲੇ 720 ਪ੍ਰਾਈਵੇਟ ਸਕੂਲਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਇਨ੍ਹਾਂ ਵਿੱਚੋਂ ਕੁਝ ਸਕੂਲ ਪਾਠ ਪੁਸਤਕਾਂ ਅਤੇ ਵਰਦੀਆਂ ਖਰੀਦਣ ਲਈ ਵਾਧੂ ਦੁਕਾਨਾਂ ਬਾਰੇ ਸਰਕਾਰ ਨੂੰ ਸੂਚਿਤ ਨਹੀਂ ਕਰ ਸਕੇ ਹਨ। 30 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ …

Read More »