ਨਵੀਂ ਦਿੱਲੀ: ਕੈਪਟਨ ਅਭਿਲਾਸ਼ਾ ਬਰਾਕ ਭਾਰਤੀ ਫੌਜ ਦੀ ਪਹਿਲੀ ਮਹਿਲਾ ਲੜਾਕੂ ਏਵੀਏਟਰ ਬਣ ਗਈ ਹੈ। ਫੌਜ ਨੇ ਬੁੱਧਵਾਰ ਨੂੰ ਉਨ੍ਹਾਂ ਦਾ ਸਨਮਾਨ ਕੀਤਾ। ਟ੍ਰੇਨਿੰਗ ਤੋਂ ਬਾਅਦ ਉਨ੍ਹਾਂ ਨੂੰ ਇਸ ‘ਚ ਸ਼ਾਮਲ ਕੀਤਾ ਗਿਆ ਹੈ।ਭਾਰਤੀ ਫੌਜ ਦੇ ਅਨੁਸਾਰ, ਅਭਿਲਾਸ਼ਾ ਨੇ ਸਫਲਤਾਪੂਰਵਕ ਸਿਖਲਾਈ ਪੂਰੀ ਕਰ ਲਈ ਹੈ ਜਿਸ ਤੋਂ ਬਾਅਦ ਉਸਨੂੰ ਇੱਕ …
Read More »