Tag Archives: FII

15 ਅਗਸਤ ਨੂੰ ਅਮਰੀਕਾ ਦੇ ਟਾਈਮਜ਼ ਸਕੁਆਇਰ ‘ਤੇ ਫਹਿਰਾਇਆ ਜਾਵੇਗਾ ਸਭ ਤੋਂ ਵੱਡਾ ਤਿੰਰਗਾ

ਵਾਸ਼ਿੰਗਟਨ‌: ਭਾਰਤ ਵਿਚ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਦਿਨ ਦੇ ਜਸ਼ਨ ਦੀਆਂ ਵੱਡੇ ਪੱਧਰ ‘ਤੇ ਤਿਆਰੀਆਂ ਚੱਲ ਰਹੀਆਂ ਹਨ। ਇਹੀ ਨਹੀਂ ਦੁਨੀਆ ਦੇ ਸਾਰੇ ਦੇਸ਼ਾਂ ਵਿਚ ਰਹਿਣ ਵਾਲੇ ਪ੍ਰਵਾਸੀ ਭਾਰਤੀ ਵੀ ਆਜ਼ਾਦੀ ਦਿਹਾੜੇ ਦੀਆਂ ਕਾਫੀ ਉਤਸ਼ਾਹ ਨਾਲ ਤਿਆਰੀਆਂ ਕਰ ਰਹੇ ਹਨ। 15 …

Read More »