ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਦੇ ਮੁਲਾਜ਼ਮਾਂ ਦੀਆਂ 16 ਜਥੇਬੰਦੀਆਂ ਦੇ ਆਗੂਆਂ ਨਾਲ ਪੇ- ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਬਾਰੇ ਬਣੇ ਰੇੜਕੇ ਸਬੰਧੀ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਮੁਲਾਜ਼ਮ ਆਗੂਆਂ ਨੂੰ ਯਕੀਨ …
Read More »