ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਬੀਤੇ ਵਿੱਤੀ ਸਾਲ (2022-23) ‘ਚ 8 ਬੈਂਕਾਂ ਦਾ ਲਾਈਸੈਂਸ ਰੱਦ ਕਰਨ ਦੇ ਨਾਲ ਹੀ 114 ਬੈਂਕਾਂ ’ਤੇ ਭਾਰੀ ਜੁਰਮਾਨਾ ਲਾਇਆ। ਇਸ ’ਚ ਕਈ ਕੋ-ਆਪ੍ਰੇਟਿਵ ਯਾਨੀ ਸਹਿਕਾਰੀ ਬੈਂਕਾਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਆਰ. ਬੀ. ਆਈ. ਨੇ ਨਿਯਮਾਂ ਦੀ ਪਾਲਣਾ …
Read More »ਅਦਾਲਤ ’ਚ ਪੇਸ਼ ਨਾ ਹੋਣ ’ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨੂੰ ਠੋਕਿਆ ਜੁਰਮਾਨਾ, ਵੋਟਿੰਗ ‘ਚ ਗੜਬੜੀ ਦਾ ਕੇਸ
ਨਿਊਜ਼ ਡੈਸਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ 25,000 ਰੁਪਏ ਦਾ ਜੁਰਮਾਨਾ ਲਾਇਆ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਇਹ ਜੁਰਮਾਨੇ ਦੀ ਰਕਮ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਗਰੀਬ ਮਰੀਜ਼ ਭਲਾਈ ਫੰਡ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। …
Read More »ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਲਗਾਇਆ ਜਾਵੇਗਾ ਜੁਰਮਾਨਾ
ਲੰਡਨ- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਅਤੇ ਭਾਰਤੀ ਮੂਲ ਦੇ ਬ੍ਰਿਟਿਸ਼ ਵਿੱਤ ਮੰਤਰੀ ਰਿਸ਼ੀ ਸੁਨਕ ‘ਤੇ ਲੰਡਨ ਪੁਲਿਸ ਜੁਰਮਾਨਾ ਲਗਾਉਣ ਜਾ ਰਹੀ ਹੈ। ਦੋਵਾਂ ਨੇਤਾਵਾਂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਦੋਹਾਂ ਨੇਤਾਵਾਂ ‘ਤੇ ਕੋਰੋਨਾ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਭੀੜ ਨੂੰ ਇਕੱਠਾ ਕਰਕੇ …
Read More »ਦੁਬਈ ਹਵਾਈ ਅੱਡੇ ‘ਤੇ ਅੰਬ ਚੋਰੀ ਕਰਨ ਵਾਲੇ ਭਾਰਤੀ ਨੂੰ ਭਾਰੀ ਜ਼ੁਰਮਾਨਾ ਲਗਾ ਕੇ ਕੀਤਾ ਡਿਪੋਰਟ
ਦੁਬਈ: ਇੱਥੋਂ ਦੇ ਇੰਟਰਨੈਸ਼ਨਲ ਏਅਰਪੋਰਟ ਦੇ ਇੱਕ ਭਾਰਤੀ ਕਰਮਚਾਰੀ ਨੂੰ ਦੋ ਸਾਲ ਪਹਿਲਾਂ ਅੰਬ ਚੋਰੀ ਕਰਨੇ ਮਹਿੰਗੇ ਪੈ ਗਏ। ਅਦਾਲਤ ਨੇ ਸੋਮਵਾਰ ਨੂੰ ਕਰਮਚਾਰੀ ਨੂੰ ਦੋਸ਼ੀ ਮੰਨਦੇ ਹੋਏ ਤਿੰਨ ਮਹੀਨੇ ਦੀ ਜੇਲ੍ਹ ਅਤੇ 96,433 ਰੁਪਏ ( 5 ਹਜਾਰ ਦਿਰਹਮ ) ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਇਲਾਵਾ , ਕਰਮਚਾਰੀ ਨੂੰ …
Read More »