ਨਿਊਜ਼ ਡੈਸਕ: ਮੁਹਾਲੀ ਦੇ ਸੋਹਾਣਾ ਗੁਰਦੁਆਰਾ ਦੇ ਬਾਹਰ ਰੋਡ ਜਾਮ ਕਰਨ ਦੇ ਮਾਮਲੇ ’ਚ ਪੁਲਿਸ ਪ੍ਰਸ਼ਾਸਨ ਨੇ 33 ਲੋਕਾਂ ਦੇ ਖਿਲਾਫ ਨਾਂ ਸਮੇਤ FIR ਦਰਜ ਕੀਤੀ ਹੈ। ਨਾਲ ਹੀ ਕਈ ਅਣਪਛਾਤਿਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ 96 ਘੰਟੇ ਤੋਂ ਵੱਧ ਸਮੇਂ ਦੇ ਲਈ ਏਅਰਪੋਰਟ ਜਾਮ …
Read More »PM ਮੋਦੀ ਖਿਲਾਫ਼ ਪੋਸਟਰ ਲਗਾਉਣ ‘ਤੇ 100 FIR ਦਰਜ, 6 ਗ੍ਰਿਫਤਾਰ
ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ 100 ਐਫਆਈਆਰ ਦਰਜ ਕੀਤੀਆਂ ਹਨ। ਸਾਰੇ ਮਾਮਲੇ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਐਕਟ ਦੇ ਤਹਿਤ ਦਰਜ ਕੀਤੇ ਗਏ ਹਨ। ਆਮ ਆਦਮੀ …
Read More »ਜਲੰਧਰ ‘ਚ ਦਰਜ FIR ਦੇ ਖਿਲਾਫ ਰਾਮ ਰਹੀਮ ਪਹੁੰਚਿਆ ਹਾਈਕੋਰਟ
ਸਿਰਸਾ: ਜਲੰਧਰ ‘ਚ ਪੁਲਿਸ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ ਐਫ.ਆਈ.ਆਰ. ਦਰਜ ਕੀਤੀ ਸੀ। ਹੁਣ ਰਾਮ ਰਹੀਮ ਇਸ FIR ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਰਾਮ ਰਹੀਮ ਦਾ ਦਾਅਵਾ ਹੈ ਕਿ ਉਸ ਵਿਰੁੱਧ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ। ਰਾਮ ਰਹੀਮ ਦਾ ਕਹਿਣਾ ਹੈ ਕਿ …
Read More »ਜਲੰਧਰ ’ਚ ਰਾਮ ਰਹੀਮ ’ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ
ਨਿਊਜ਼ ਡੈਸਕ: ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਉਮਰਕੈਦ ਦੀ ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ‘ਚ ਰਾਮ ਰਹੀਮ ਖਿਲਾਫ ਇੱਕ ਹੋਰ ਮਾਮਲਾ ਦਰਜ ਹੋ ਗਿਆ ਹੈ। ਰਾਮ ਰਹੀਮ ‘ਤੇ ਇਤਿਹਾਸ ਨੂੰ ਗਲਤ ਤਰੀਕੇ …
Read More »Rakhi Sawant ਨੇ ਪਤੀ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ, ਪੁਲਿਸ ਨੇ ਆਦਿਲ ਨੂੰ ਲਿਆ ਹਿਰਾਸਤ ‘ਚ
ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਾਖੀ ਸਾਵੰਤ ਅਤੇ ਆਦਿਲ ਖਾਨ ਦੁਰਾਨੀ ਦਾ ਵਿਆਹ ਹੁਣ ਟੁੱਟਦਾ ਨਜ਼ਰ ਆ ਰਿਹਾ ਹੈ। ਅਭਿਨੇਤਰੀ ਦੀ ਸ਼ਿਕਾਇਤ ‘ਤੇ ਮੁੰਬਈ ਦੀ ਓਸ਼ੀਵਾਰਾ ਪੁਲਿਸ ਨੇ ਆਦਿਲ ਖਾਨ ਦੁਰਾਨੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਅਦਾਕਾਰਾ ਆਦਿਲ ਨੂੰ ਲੈ ਕੇ ਲਗਾਤਾਰ ਨਵੇਂ ਖੁਲਾਸੇ ਕਰਦੀ ਨਜ਼ਰ ਆ ਰਹੀ …
Read More »ਸੜਕ ਬੰਦ ਕਰਕੇ ਨਮਾਜ਼ ਅਦਾ ਕਰਨ ‘ਤੇ ਹੋਇਆ ਵਿਵਾਦ, ਹਿੰਦੂ ਜਥੇਬੰਦੀਆਂ ਨੇ ਜਤਾਇਆ ਇਤਰਾਜ਼
ਗਾਜ਼ੀਆਬਾਦ: ਉੱਤਰ ਪ੍ਰਦੇਸ਼ ‘ਚ ਗਾਜ਼ੀਆਬਾਦ ਦੇ ਥਾਣਾ ਖੋਦਾ ਦੇ ਦੀਪਕ ਵਿਹਾਰ ਇਲਾਕੇ ‘ਚ ਸੜਕ ‘ਤੇ ਨਮਾਜ਼ ਅਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਿੰਦੂ ਸੰਗਠਨ ਨਾਲ ਜੁੜੇ ਲੋਕਾਂ ਨੇ ਨਮਾਜ਼ ਅਦਾ ਕਰਨ ‘ਤੇ ਇਤਰਾਜ਼ ਜਤਾਇਆ ਹੈ। ਸੜਕ ‘ਤੇ ਨਮਾਜ਼ ਅਦਾ ਕਰਨ ਦੀ ਜਾਣਕਾਰੀ ਇਕ ਟਵੀਟ ਰਾਹੀਂ ਪੁਲਿਸ ਨੂੰ ਦਿੱਤੀ ਗਈ। …
Read More »ਪੰਜਾਬੀ ਗਾਇਕ G Khan ਖ਼ਿਲਾਫ਼ ਧਾਰਾ 295 ਏ ਤਹਿਤ ਮੁਕੱਦਮਾ ਦਰਜ
ਨਿਊਜ਼ ਡੈਸਕ: ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਪੰਜਾਬੀ ਗਾਇਕ ਜੀ ਖ਼ਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਨੀ ਬੇਦੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ( ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ) ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ।ਦਸ ਦਈਏ ਕਿ ਪੰਜਾਬੀ ਗਾਇਕ ਜੀ ਖਾਨ ਨੇ ਲੁਧਿਆਣਾ ਦੇ …
Read More »ਚਰਨਜੀਤ ਸਿੰਘ ਚੰਨੀ ‘ਤੇ ਬਿਆਨ ਦੇ ਕੇ ਫਸੇ ਸੁਨੀਲ ਜਾਖੜ, ਬਣੇ ਆਪਣੇ ਦੁਸ਼ਮਣ, FIR ਦੀ ਮੰਗ
ਨਿਊਜ਼ ਡੈਸਕ- ਇੱਕ ਟੀਵੀ ਇੰਟਰਵਿਊ ਵਿੱਚ ਦਲਿਤਾਂ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪਾਰਟੀ ਆਗੂ ਉਸ ਨੂੰ ਨਿਸ਼ਾਨਾ ਬਣਾ ਰਹੇ ਹਨ। ਬੁੱਧਵਾਰ ਨੂੰ ਦਲਿਤ ਕਾਰਕੁਨਾਂ ਨੇ ਉਨ੍ਹਾਂ ਦਾ ਪੁਤਲਾ ਫੂਕਿਆ ਅਤੇ ਜਾਖੜ ਖਿਲਾਫ਼ ਮਾਮਲਾ ਦਰਜ …
Read More »ਦਿੱਲੀ ‘ਚ ਅਮਰੀਕੀ ਦੂਤਾਵਾਸ ਦੇ ਸਾਈਨ ਬੋਰਡ ‘ਤੇ ਪੋਸਟਰ ਚਿਪਕ ਕੇ ਜੋਅ ਬਾਇਡਨ ਨੂੰ ਦਿੱਤੀ ਚੇਤਾਵਨੀ, ਅਣਪਛਾਤੇ ਲੋਕਾਂ ਖ਼ਿਲਾਫ਼ FIR ਦਰਜ਼
ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਅਮਰੀਕੀ ਦੂਤਾਵਾਸ ਦੇ ਸਾਈਨ ਬੋਰਡ ਦੀ ਕਥਿਤ ਤੌਰ ‘ਤੇ ਭੰਨਤੋੜ ਕਰਨ ਦੇ ਦੋਸ਼ ਵਿੱਚ ਅਣਪਛਾਤੇ ਲੋਕਾਂ ਵਿਰੁੱਧ ਐਫਆਈਆਰ ਦਰਜ਼ ਕੀਤੀ ਹੈ। ਹਿੰਦੂ ਸੈਨਾ ਨਾਮਕ ਇੱਕ ਦੱਖਣਪੰਥੀ ਸੰਗਠਨ ਨੇ ਦੂਤਾਵਾਸ ਦੇ ਸਾਈਨ ਬੋਰਡ ‘ਤੇ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਲਈ ਹੈ। ਪੋਸਟਰ …
Read More »ਚੰਡੀਗੜ੍ਹ ਬਲੈਕਆਊਟ: ਬਿਜਲੀ ਵਿਭਾਗ ਦੇ 143 ਮੁਲਾਜ਼ਮਾਂ ਖ਼ਿਲਾਫ਼ FIR, 126 ਰੈਗੂਲਰ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ: ਚੰਡੀਗੜ੍ਹ ਬਿਜਲੀ ਵਿਭਾਗ ਦੇ ਘੱਟੋ-ਘੱਟ 143 ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਕਾਰਨ ਸ਼ਹਿਰ ਵਿੱਚ ਬਿਜਲੀ ਠੱਪ ਹੋਣ ਕਾਰਨ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 17 ਆਊਟਸੋਰਸ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ।ਚੰਡੀਗੜ੍ਹ ਪ੍ਰਸ਼ਾਸਨ ਨੇ 126 ਰੈਗੂਲਰ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ …
Read More »