ਬੀਜਿੰਗ: ਚੀਨ ਦੇ ਹੇਨਾਨ ਪ੍ਰਾਂਤ ਦੇ ਝੇਚੇਂਗ ਕਾਊਂਟੀ ਸਥਿਤ ਮਾਰਸ਼ਲ ਆਰਟਸ ਸਕੂਲ ਵਿੱਚ ਸਵੇਰੇ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ। ਇਕ ‘ਮਾਰਸ਼ਲ ਆਰਟ’ ਸਕੂਲ ਵਿਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ‘ਚ 18 ਲੋਕਾਂ ਦੀ ਮੌਤ ਅਤੇ 16 ਹੋਰ ਜ਼ਖ਼ਮੀ ਹੋ ਗਏ ਹਨ।ਅੱਗ ਕਿਸ ਵਜ੍ਹਾ ਨਾਲ ਲੱਗੀ ਇਹ …
Read More »