ਪੰਚਕੁਲਾ : ਡੇਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਪੁੱਤਰ ਜਗਸੀਰ ਸਿੰਘ ਨੇ ਰਾਮ ਰਹੀਮ ਸਮੇਤ ਚਾਰ ਹੋਰ ਦੋਸ਼ੀਆਂ ਦੀ ਸਜ਼ਾ ਲਈ ਲੜਾਈ ਲੜੀ। ਉਸਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਉਸਦੇ ਪਿਤਾ ਦੀ ਲੜਾਈ ਖਤਮ ਹੋ ਗਈ ਹੈ।ਮੀਡੀਆ ਨਾਲ ਗੱਲਬਾਤ ’ਚ ਜਗਸੀਰ ਨੇ ਕਿਹਾ …
Read More »ਦਿੱਲੀ ‘ਚ 1 ਜਨਵਰੀ ਤੱਕ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ ‘ਤੇ ਪੂਰਨ ਪਾਬੰਦੀ
ਨਵੀਂ ਦਿੱਲੀ – ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਰਾਸ਼ਟਰੀ ਰਾਜਧਾਨੀ ਵਿੱਚ 1 ਜਨਵਰੀ 2022 ਤੱਕ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ ‘ਤੇ ਪਾਬੰਦੀ ਲਗਾਉਣ ਦਾ ਮੰਗਲਵਾਰ ਨੂੰ ਹੁਕਮ ਦਿੱਤਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 15 ਸਤੰਬਰ ਨੂੰ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਇਹ “ਜਾਨਾਂ ਬਚਾਉਣ ਲਈ …
Read More »