Breaking News

Tag Archives: firing in america

ਵਾਸ਼ਿੰਗਟਨ ‘ਚ ਵਾਈਟ ਹਾਊਸ ਨੇੜ੍ਹੇ ਹੋਈ ਗੋਲੀਬਾਰੀ ‘ਚ 1 ਦੀ ਮੌਤ, 5 ਜ਼ਖਮੀ

ਵਾਸ਼ਿੰਗਟਨ: ਅਮਰੀਕਾ ਦੇ ਵਾਸ਼ਿੰਗਟਨ ਦੀਆਂ ਸੜਕਾਂ ‘ਤੇ ਦੇਰ ਰਾਤ ਹੋਈ ਗੋਲੀਬਾਰੀ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਇਸ ਤੋਂ ਇਲਾਵਾ ਇੱਕ ਮਹਿਲਾ ਸਮੇਤ ਪੰਜ ਲੋਕ ਗ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਸਥਾਨਕ ਮੀਡੀਆ ਰਿਪੋਰਟ ਅਨੁਸਾਰ ਵੀਰਵਾਰ ਦੇਰ ਰਾਤ ਹੋਈ ਗੋਲੀਬਾਰੀ ‘ਚ 6 ਲੋਕ ਜ਼ਖਮੀ ਹੋਏ …

Read More »