ਬਠਿੰਡਾ : ਵੱਡੀ ਖ਼ਬਰ ਬਠਿੰਡਾ ਤੋਂ ਹੈ, ਜਿੱਥੇ ਫਾਇਰਿੰਗ ਹੋਣ ਤੋਂ ਬਾਅਦ ਲੋਕਾਂ ‘ਚ ਸਹਿਮ ਪਾਇਆ ਜਾ ਰਿਹਾ ਹੈ। ਘਟਨਾ ਇਥੋਂ ਦੇ ਅਜੀਤ ਰੋਡ, ਗਲੀ ਨੰਬਰ-6 ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਦੋ ਗੁੱਟਾਂ ‘ਚ ਹੋਏ ਵਿਵਾਦ ਦੌਰਾਨ ਫਾਇਰਿੰਗ ਹੋਈ ਹੈ। ਇਸ ਘਟਨਾ ਵਿੱਚ ਤਿੰਨ ਵਿਅਕਤੀਆਂ ਦੇ …
Read More »