ਵਾਸ਼ਿੰਗਟਨ : ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਨੇੜੇ ਮੈਟਰੋ ਸਟੇਸ਼ਨ ‘ਤੇ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਇਸ ਵਿੱਚ ਇੱਕ ਵਿਅਕਤੀ ਦੇ ਗੋਲੀ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ ਗੋਲੀਬਾਰੀ ਤੋਂ ਬਾਅਦ ਹੈੱਡਕੁਆਰਟਰ ਬੰਦ ਕਰ ਦਿੱਤਾ ਗਿਆ। ਅਮਰੀਕੀ ਰੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ, ਮੈਟਰੋ …
Read More »