‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਪਹਿਲੇ 50 ਉਦਯੋਗਾਂ ਨੂੰ ਕੁੱਲ 25 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਮਿਲਣਗੀਆਂ ਚੰਡੀਗੜ੍ਹ : ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨੂੰ ਰੋਕਣ ਲਈ ਇਕ ਵੱਡੇ ਕਦਮ ਤਹਿਤ ਪੰਜਾਬ ਨੇ ਵਿੱਤੀ ਰਿਆਇਤਾਂ ਵਸੂਲਣ ਵਾਸਤੇ ਉਦਯੋਗਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਪਰਾਲੀ ਦਾ ਨਿਪਟਾਰਾ ਕਰਨ ਲਈ …
Read More »