Tag Archives: First Photo

ਭਾਰਤੀ ਸਿੰਘ ਨੇ ਬੇਟੇ ਨਾਲ ਸ਼ੇਅਰ ਕੀਤੀ ਪਹਿਲੀ ਤਸਵੀਰ, ਕਿਹਾ- ਮੇਰੇ ਦਿਲ ਦੀ ਧੜਕਣ…

ਨਵੀਂ ਦਿੱਲੀ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਲਗਾਤਾਰ ਆਪਣੇ ਵਿਲੱਖਣ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਰਹੀ ਹੈ। ਉਨ੍ਹਾਂ ਦੇ ਬੋਲਣ ਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਹਾਲ ਹੀ ‘ਚ ਮਾਂ ਬਣੀ ਹੈ। ਇਸ ਤੋਂ ਬਾਅਦ ਵੀ ਉਹ ਆਪਣੀ ਵਰਕ ਲਾਈਫ ਅਤੇ ਹੋਮ ਲਾਈਫ ਨੂੰ …

Read More »