ਅੰਮ੍ਰਿਤਸਰ : ਸੰਸਾਰ ਵਿਚ ਕਈ ਧਰਮ ਹਨ। ਸਾਰੇ ਧਰਮਾਂ ਦੇ ਆਪਣੇ ਆਪਣੇ ਨਿਯਮ ਹਨ। ਪਰ ਸਿੱਖ ਧਰਮ ਇੱਕ ਅਜਿਹਾ ਧਰਮ ਹੈ ਜਿਥੇ ਕਿਸੇ ਨੂੰ ਕੋਈ ਮਨਾਹੀ ਨਹੀਂ ਹੈ। ਸਿੱਖਾਂ ਦਾ ਤੀਰਥ ਇਸ਼ਨਾਨ ਸ੍ਰੀ ਦਰਬਾਰ ਸਾਹਿਬ {ਸ੍ਰੀ ਅੰਮ੍ਰਿਤਸਰ ਸਾਹਿਬ } ਜਿਸ ਦੇ ਚਾਰ ਦਰਵਾਜ਼ੇ ਹਨ। ਜਿਨ੍ਹਾਂ ਦਾ ਭਾਵ ਇਹ ਹੈ ਕਿ …
Read More »ਦਿੱਲੀ ਸਰਕਾਰ ਨੇ 80 ਨਵੀਆਂ ਏਸੀ ਬੱਸਾਂ ਦਾ ਦਿੱਤਾ ਤੋਹਫਾ
ਨਵੀਂ ਦਿੱਲੀ: ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਬੁੱਧਵਾਰ ਨੂੰ ਰਾਜਘਾਟ ਕਲੱਸਟਰ ਡਿਪੂ ਤੋਂ 80 ਏਸੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਦੱਸ ਦੇਈਏ ਕਿ ਇਹ ਸਾਰੀਆਂ AC ਬੱਸਾਂ ਹਨ ਜਿਨ੍ਹਾਂ ਵਿੱਚ ਸੀਸੀਟੀਵੀ ਦੇ ਨਾਲ ਪੈਨਿਕ ਬਟਨ ਸਮੇਤ ਕਈ …
Read More »ਫੀਫਾ ਨੇ ਰੂਸ ਨੂੰ ਦਿੱਤਾ ਵੱਡਾ ਝਟਕਾ, ਲਗਾਈ ਅਜਿਹੀ ਪਾਬੰਦੀ ਕਿ ਕੋਈ ਸੋਚ ਵੀ ਨਹੀਂ ਸਕਦਾ
ਨਵੀਂ ਦਿੱਲੀ- ਯੂਕਰੇਨ ‘ਤੇ ਹੋਏ ਹਮਲੇ ਦੇ ਖਿਲਾਫ ਫੁੱਟਬਾਲ ਦੀ ਸਿਖਰਲੀ ਸੰਸਥਾ ਫੀਫਾ (FIFA) ਨੇ ਵੱਡਾ ਐਲਾਨ ਕਰਦੇ ਹੋਏ ਰੂਸ ਨੂੰ ਵੱਡਾ ਝਟਕਾ ਦਿੱਤਾ ਹੈ। ਫੀਫਾ ਨੇ ਰੂਸ ‘ਤੇ ਪਾਬੰਦੀ ਲਗਾਉਣ ਦਾ ਵੱਡਾ ਫੈਸਲਾ ਲਿਆ ਹੈ। ਫੀਫਾ ਨੇ ਰੂਸ ‘ਤੇ ਇੰਨੀ ਸਖਤ ਪਾਬੰਦੀ ਲਗਾਈ ਹੈ ਕਿ ਕੋਈ ਸੋਚ ਵੀ ਨਹੀਂ …
Read More »75ਵੇਂ ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ਗੁਰੂ ਨਾਨਕ ਸਟੇਡੀਅਮ ‘ਚ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ :ਅੱਜ 75ਵੇਂ ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ਗੁਰੂ ਨਾਨਕ ਸਟੇਡੀਅਮ ‘ਚ ਰਾਜ ਪੱਧਰੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ। https://twitter.com/capt_amarinder/status/1426747209182158849?ref_src=twsrc%5Etfw%7Ctwcamp%5Etweetembed%7Ctwterm%5E1426747209182158849%7Ctwgr%5E%7Ctwcon%5Es1_&ref_url=https%3A%2F%2Fwww.punjabijagran.com%2Fpunjab%2Famritsar-punjab-cm-captain-amarinder-singh-hoist-the-flag-in-amritsar-8934937.html ਸਮਾਰੋਹ ਵਿੱਚ ਸਟੇਟ ਐਵਾਰਡੀਜ਼ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਦੇ …
Read More »