Tag Archives: Flattering

‘ਆਪ’ ਸਰਕਾਰ ਨੂੰ ਕੁਝ ਗੈਰ-ਪੇਸ਼ੇਵਰ, ਚਾਪਲੂਸ ਅਤੇ ਨਕਾਰੇ ਅਧਿਕਾਰੀਆਂ ਦੁਆਰਾ ਗੁੰਮਰਾਹ ਕੀਤਾ ਜਾ ਰਿਹਾ ਹੈ: ਸੋਨੀ

ਚੰਡੀਗੜ੍ਹ- ਪੰਜਾਬ ਦੀ ‘ਆਪ’ ਸਰਕਾਰ ਕੋਲ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਦੇ ਆਸ-ਪਾਸ ਕੰਮ ਕਰਨ ਵਾਲੇ ਅਧਿਕਾਰੀ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ।  ਇਹ ਅਧਿਕਾਰੀ ਪੂਰੀ ਤਰ੍ਹਾਂ ਗੈਰ-ਪੇਸ਼ੇਵਰ, ਚਾਪਲੂਸ ਤੇ ਨਕਾਰੇ ਹਨ।  ਇਹ ਸ਼ਬਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ …

Read More »