ਨਿਊਜ਼ ਡੈਸਕ: ਸੈਂਟੋ ਡੋਮਿੰਗੋ, ਡੋਮਿਨਿਕਨ ਰੀਪਬਲਿਕ ਤੋਂ ਆ ਰਹੀ ਇੱਕ ਰੈੱਡ ਏਅਰ ਫਲਾਈਟ ਨੂੰ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਲੈਂਡਿੰਗ ਦੌਰਾਨ ਗੇਅਰ ਫੇਲ ਹੋਣ ਤੋਂ ਬਾਅਦ ਅੱਗ ਲੱਗ ਗਈ। ਇਸ ਜਹਾਜ਼ ਵਿੱਚ 126 ਯਾਤਰੀ ਸਵਾਰ ਸਨ। ਯਾਤਰੀਆਂ ਨੂੰ ਜਹਾਜ਼ ਤੋਂ ਬਾਹਰ ਕੱਢ ਲਿਆ ਗਿਆ। ਰਿਪੋਰਟ ਮੁਤਾਬਕ ਤਿੰਨ ਯਾਤਰੀਆਂ ਨੂੰ ਮਾਮੂਲੀ ਸੱਟਾਂ …
Read More »