Tag Archives: flood gate

ਭਾਰੀ ਮੀਂਹ ਪੈਣ ਕਾਰਨ ਸੁਖਨਾ ਲੇਕ ਦੇ ਪਾਣੀ ਦਾ ਪੱਧਰ ਵਧਿਆ, ਅੱਧੀ ਰਾਤ ਖੋਲ੍ਹਿਆ ਗਿਆ ਫਲੱਡ ਗੇਟ, ਪੰਚਕੂਲਾ-ਮੁਹਾਲੀ ‘ਚ ਅਲਰਟ

ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ ‘ਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲ ਹੀ ਰਹੀ ਹੈ ਪਰ ਇਸ ਦੇ ਨਾਲ ਹੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਲਗਾਤਾਰ ਮੀਂਹ ਕਾਰਨ ਸੜਕਾਂ ਨੇ ਨਦੀ ਦਾ ਰੂਪ ਧਾਰਿਆ ਹੋਇਆ ਹੈ। ਚੰਡੀਗੜ੍ਹ ‘ਚ ਰਾਤ ਤੋਂ …

Read More »