Breaking News

Tag Archives: flood

ਭੂਚਾਲ ਤੋਂ ਬਾਅਦ ਤੁਰਕੀ ‘ਚ ਆਇਆ ਹੜ੍ਹ, 14 ਲੋਕਾਂ ਦੀ ਮੌਤ

ਅੰਕਾਰਾ: ਤੁਰਕੀ ਦੇ ਦੋ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਕਿਹਾ ਕਿ ਬਚਾਅ ਟੀਮਾਂ ਤਿੰਨ ਥਾਵਾਂ ‘ਤੇ ਲਾਪਤਾ ਪੰਜ ਲੋਕਾਂ ਦੀ ਭਾਲ ਕਰ ਰਹੀਆਂ ਹਨ। ਸੋਇਲੂ ਨੇ ਕਿਹਾ ਕਿ ਦੱਖਣ-ਪੂਰਬੀ ਸੂਬੇ …

Read More »

ਆਸਟ੍ਰੇਲੀਆ ‘ਚ ਹੜ੍ਹ ਨੇ ਮਚਾਈ ਤਬਾਹੀ, ਲਗਾਈ ਗਈ ਰਾਸ਼ਟਰੀ ਐਮਰਜੈਂਸੀ

ਕੈਨਬਰਾ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕਿਹਾ ਹੈ ਕਿ ਦੇਸ਼ ਦੇ ਉੱਤਰ-ਪੂਰਬ ਵਿੱਚ ਹੜ੍ਹਾਂ ਨੂੰ ਰਾਸ਼ਟਰੀ ਐਮਰਜੈਂਸੀ ਘੋਸ਼ਿਤ ਕਰਨ ਦੀ ਯੋਜਨਾ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਮੌਰੀਸਨ ਨੇ ਉੱਤਰੀ ਰਾਜ ਨਿਊ ਸਾਊਥ ਵੇਲਜ਼ ਵਿੱਚ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਭਾਈਚਾਰਿਆਂ ਦਾ ਦੌਰਾ ਕੀਤਾ। ਇਹ ਘੋਸ਼ਣਾ ਫੈਡਰਲ ਸਰਕਾਰ …

Read More »

ਬ੍ਰਾਜ਼ੀਲ ‘ਚ ਭਾਰੀ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਹੁਣ ਤੱਕ 94 ਲੋਕਾਂ ਦੀ ਮੌਤ

ਰੀਓ- ਬ੍ਰਾਜ਼ੀਲ ‘ਚ ਉੱਤਰੀ ਪੈਟ੍ਰੋਪੋਲਿਸ ਸ਼ਹਿਰ ਰੀਓ ਡੀ ਜੇਨੇਰੀਓ ‘ਚ ਭਾਰੀ ਮੀਂਹ ਦੇ ਹੜ੍ਹ ਅਤੇ ਉਸ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 94 ਹੋ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਮੀਡੀਆ ਰਿਪੋਰਟਾਂ ਵਿੱਚ ਦੱਸਿਆ ਗਿਆ ਸੀ ਕਿ ਪੈਟ੍ਰੋਪੋਲਿਸ ਸ਼ਹਿਰ ਵਿੱਚ ਭਾਰੀ ਮੀਂਹ ਅਤੇ ਬਾਅਦ ਵਿੱਚ ਜ਼ਮੀਨ …

Read More »

ਬ੍ਰਾਜ਼ੀਲ ‘ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 19 ਲੋਕਾਂ ਦੀ ਮੌਤ, ਕਈ ਲਾਪਤਾ

ਸਾਓ ਪਾਓਲੋ- ਬ੍ਰਾਜ਼ੀਲ ਦੇ ਸਾਓ ਪਾਓਲੋ ਸ਼ਹਿਰ ‘ਚ ਭਾਰੀ ਬਾਰਿਸ਼ ਤੋਂ ਬਾਅਦ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਕਾਫੀ ਤਬਾਹੀ ਹੋਈ ਹੈ। ਸ਼ੁੱਕਰਵਾਰ ਤੱਕ 7 ਬੱਚਿਆਂ ਸਮੇਤ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਨਾਗਰਿਕਾਂ ਦੀ ਸੁਰੱਖਿਆ ਨਾਲ ਸਬੰਧਤ ਕੰਮ ਦੇਖ ਰਹੇ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਸਾਓ …

Read More »

ਟੈਨੇਸੀ ‘ਚ ਹੜ੍ਹਾਂ ਦਾ ਕਹਿਰ, 8 ਲੋਕਾਂ ਦੀ ਮੌਤ, ਕਈ ਲਾਪਤਾ

ਫਰਿਜ਼ਨੋ : ਅਮਰੀਕਾ ਵਿੱਚ ਮੀਂਹ ਦੇ ਪਾਣੀ ਨੇ ਲੋਕਾਂ ਦੀ ਜ਼ਿੰਦਗੀ ਬਦਤਰ ਕਰ ਦਿੱਤੀ ਹੈ । ਮੱਧ ਟੈਨੇਸੀ ਵਿੱਚ ਹੜ੍ਹ ਆਉਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ।ਹਮਫਰੇਜ਼ ਕਾਉਂਟੀ ਦੇ ਸ਼ੈਰਿਫ ਕ੍ਰਿਸ ਡੇਵਿਸ ਨੇ 30 ਤੋਂ ਵੱਧ ਲੋਕਾਂ ਦੇ ਲਾਪਤਾ ਹੋਣ …

Read More »

ਟੋਰਾਂਟੋ: ਗਰਭਵਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ

ਟੋਰਾਂਟੋ : ਕੈਨੇਡੀਅਨ ਬਾਰਡਰ ਐਂਡ ਸਰਵਿਸਸ ਏਜੰਸੀ (CBSA) ਵੱਲੋਂ ਟੋਰਾਂਟੋ ਵਿਖੇ ਰਹਿਣ ਵਾਲ ਇੱਕ ਗਰਭਵਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਇਹ ਮਹਿਲਾ 7 ਮਹੀਨੇ ਦੀ ਗਰਭਵਤੀ ਹੈ ਅਤੇ ਇਸਨੂੰ ਡਾਕਟਰਾਂ ਨੇ ਯਾਤਰਾ ਕਰਨ ਤੋਂ ਸਖਤ ਮਨਾ ਕੀਤਾ ਹੋਇਆ ਹੈ। ਮਹਿਲਾ ਦਾ ਨਾਮ …

Read More »

ਸਿੱਖ ਕੌਮ ਦਾ ਵਧਿਆ ਮਾਣ! ਸਿੱਖ ਅਧਿਕਾਰੀ ਨੂੰ ਸਨਮਾਨ ਦੇਣ ਲਈ ਪੁਲਿਸ ਵਿਭਾਗ ਨੇ ਚੁੱਕਿਆ ਵੱਡਾ ਕਦਮ

ਹਿਊਸਟਨ : ਬੀਤੇ ਦਿਨੀਂ ਹਮਲੇ ਦੌਰਾਨ ਮਾਰੇ ਗਏ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਸਥਾਨਕ ਪੁਲਿਸ ਵਿਭਾਗ ਵੱਲੋਂ ਸਨਮਾਨ ਦੇਣ ਲਈ 

Read More »

ਸਿੱਖ ਪੁਲਿਸ ਅਫ਼ਸਰ ਧਾਲੀਵਾਲ ਨੂੰ ਅਮਰੀਕਾ ‘ਚ ਦਿੱਤੀ ਗਈ ਸ਼ਰਧਾਂਜਲੀ

ਟੈਕਸਾਸ ‘ਚ ਪਹਿਲੇ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਬੇਰਹਿਮੀ ਨਾਲ ਹੋਏ ਕਤਲ ‘ਤੇ ਸੋਗ ਪ੍ਰਗਟ ਕਰਦਿਆਂ ਇਥੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। 42 ਸਾਲਾ ਧਾਲੀਵਾਲ ਉਸ ਵੇਲੇ ਸੁਰਖੀਆਂ ‘ਚ ਆਏ ਸਨ ਜਦੋਂ ਉਨ੍ਹਾਂ ਨੂੰ ਅਮਰੀਕਾ ਦੇ ਟੈਕਸਾਸ ‘ਚ ਨੌਕਰੀ ਦੌਰਾਨ ਦਸਤਾਰ ਸਜਾਉਣ ਤੇ ਦਾੜੀ ਰੱਖਣ ਦੀ ਆਗਿਆ ਮਿਲੀ …

Read More »