ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੰਪਨੀ ਅਤੇ ਕਾਰੋਬਾਰੀਆਂ ਨੂੰ ਰਾਹਤ ਦਿੰਦੇ ਹੋਏ ਕਾਰਪੋਰੇਟ ਟੈਕਸ ਘਟਾਉਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਘਟਾਉਣ ਦਾ ਆਰਡੀਨੈਂਸ ਪਾਸ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਮੇਕ ਇਨ ਇੰਡੀਆ ਨੂੰ ਪ੍ਰੋਤਸਾਹਿਤ ਕਰਨ ਲਈ ਆਈਟੀ ਐਕਟ ‘ਚ ਨਵੇਂ ਪ੍ਰਬੰਧਾਂ ਨੂੰ ਜੋੜਿਆ …
Read More »