Tag Archives: Force Commander

ਭਾਰਤ ਦੇ ਲੈਫਟੀਨੈਂਟ ਜਨਰਲ ਮੋਹਨ ਸੁਬਰਾਮਨੀਅਮ ਨੂੰ UNMISS ਦਾ ਨਵਾਂ ਫੋਰਸ ਕਮਾਂਡਰ ਨਿਯੁਕਤ ਕੀਤਾ ਗਿਆ ਹੈ

ਨਿਊਯਾਰਕ- ਭਾਰਤ ਦੇ ਲੈਫਟੀਨੈਂਟ ਜਨਰਲ ਮੋਹਨ ਸੁਬਰਾਮਨੀਅਮ ਨੂੰ ਦੱਖਣੀ ਸੂਡਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ (UNMISS) ਦਾ ਨਵਾਂ ਫੌਜੀ ਕਮਾਂਡਰ ਨਿਯੁਕਤ ਕੀਤਾ ਗਿਆ ਹੈ। ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਲੈਫਟੀਨੈਂਟ ਜਨਰਲ ਸੁਬਰਾਮਨੀਅਮ ਦੀ ਨਿਯੁਕਤੀ ਦਾ ਹੁਕਮ ਜਾਰੀ ਕੀਤਾ ਹੈ। ਲੈਫਟੀਨੈਂਟ ਜਨਰਲ ਸੁਬਰਾਮਨੀਅਮ ਭਾਰਤ ਦੇ ਲੈਫਟੀਨੈਂਟ ਜਨਰਲ ਸ਼ੈਲੇਸ਼ ਟਿਨੀਕਰ ਦੀ …

Read More »