ਲਾਹੌਰ : ਘਰਾਂ ਵਿੱਚੋਂ ਜ਼ਬਰਦਸਤੀ ਚੁੱਕ ਕੇ ਤੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਵਾਉਣ ਤੋਂ ਬਾਅਦ ਵਿਆਹ ਕਰਵਾਉਣ ਦੇ ਮਾਮਲਿਆਂ ਲਈ ਮਸ਼ਹੂਰ ਗੁਆਂਢੀ ਮੁਲਕ ਪਾਕਿਸਤਾਨ ਵਿੱਚ ਹੁਣ ਇੱਕ ਸਿੱਖ ਪਰਿਵਾਰ ਨਾਲ ਇਹ ਭਾਣਾ ਵਾਪਰਿਆ ਹੈ। ਦੋਸ਼ ਹੈ ਕਿ ਇੱਥੋਂ ਦੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਹੇ ਭਗਵਾਨ …
Read More »