ਨਿਊਜ਼ ਡੈਸਕ: ਏਅਰਏਸ਼ੀਆ ਦੀ ਇੱਕ ਉਡਾਣ ਦੇ ਯਾਤਰੀਆਂ ਨੇ ਜਹਾਜ਼ ‘ਚ ਉਸ ਸਮੇਂ ਹਫੜਾ-ਦਫੜੀ ਮਚਾ ਦਿੱਤੀ ਜਦੋਂ ਉਨ੍ਹਾਂ ਨੇ ਉੱਡਦੇ ਜਹਾਜ਼ ‘ਚ ਸੱਪ ਦੇਖ ਲਿਆ। ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਤੋਂ ਤਵਾਊ, ਸਬਾਹ ਜਾਣ ਵਾਲੀ ਅਡੋਮੈਸਟਿਕ ਏਅਰਏਸ਼ੀਆ ਦੀ ਉਡਾਣ ਨੂੰ ਵੀਰਵਾਰ ਨੂੰ ਉਸ ਸਮੇਂ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ ਜਦੋਂ ਯਾਤਰੀਆਂ ਨੇ …
Read More »ਸ਼੍ਰੀਨਗਰ ਦੇ ਨੌਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਇਕ ਅੱਤਵਾਦੀ ਦੀ ਮੌਤ
ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸ਼੍ਰੀਨਗਰ ਰ ਦੇ ਨੌਗਾਮ ਵਿੱਚ ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ, ਖੇਤਰ ਵਿੱਚ ਇੱਕ ਤੋਂ ਦੋ ਅੱਤਵਾਦੀਆਂ ਦੇ ਲੁਕੇ ਹੋਣ …
Read More »