ਲੁਧਿਆਣਾ : ਲੁਧਿਆਣਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਕਥਿਤ ਭੂਮਿਕਾ ਦੇ ਦੋਸ਼ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਕਾਹਲੋਂ ਨੂੰ ਬਾੜੇਵਾਲ ਸੜਕ ਤੋਂ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਹ ਕਾਰਵਾਈ ਏਸੀਪੀ ਗੁਰਪ੍ਰੀਤ …
Read More »