Tag Archives: Former PM Manmohan Singh discharged from AIIMS Delhi

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਇਲਾਜ ਤੋਂ ਬਾਅਦ ਐਤਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦਿੱਲੀ ਤੋਂ ਛੁੱਟੀ ਦੇ ਦਿੱਤੀ ਗਈ। ਡਾਕਟਰ ਸਿੰਘ ਨੂੰ ਏਮਜ਼ ਤੋਂ ਸ਼ਾਮ 5:20 ਵਜੇ ਛੁੱਟੀ ਮਿਲੀ। ਉਨ੍ਹਾਂ ਨੂੰ 13 ਅਕਤੂਬਰ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ …

Read More »