ਟੋਕੀਓ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਨੂੰ ਗੋਲ਼ੀ ਮਾਰੀ ਗਈ ਹੈ।ਦੱਖਣੀ ਜਾਪਾਨ ਵਿੱਚ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਦੌਰਾਨ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨਾਰਾ ਸ਼ਹਿਰ ‘ਚ ਭਾਸ਼ਣ ਦੇ ਰਹੇ ਸਨ, ਜਿਸ ਦੌਰਾਨ ਉਨ੍ਹਾਂ ‘ਤੇ ਹਮਲਾ ਹੋਇਆ। ਸ਼ੱਕੀ ਹਮਲਾਵਰ ਨੂੰ ਮੌਕੇ …
Read More »