Breaking News

Tag Archives: former

ਬਟਾਲਾ ‘ਚ ਸਾਬਕਾ ਸੰਸਦ ਦਾ ਪੁੱਤ ਨੌਜਵਾਨ ਨੂੰ ਗੋਲੀ ਮਾਰ ਕੇ ਹੋਇਆ ਫਰਾਰ

ਨਿਊਜ਼ ਡੈਸਕ: ਬਟਾਲਾ ‘ਚ ਕਾਂਗਰਸ ਦੇ ਸਾਬਕਾ ਸੰਸਦ ਦੇ ਬੇਟੇ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ …

Read More »

ਕਾਂਗਰਸੀ ਸਾਬਕਾ MLA ਜਲਾਲਪੁਰ ਵਿਜੀਲੈਂਸ ਦੇ ਨਿਸ਼ਾਨੇ ‘ਤੇ, ਲੁਕ ਆਉਟ ਨੋਟਿਸ ਜਾਰੀ

ਨਿਊਜ਼ ਡੈਸਕ:  ਕਾਂਗਰਸ ਸਰਕਾਰ ਦੇ ਕਈ ਸਾਬਕਾ ਮੰਤਰੀ ਤੇ ਵਿਧਾਇਕ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਚੁੱਕੇ ਹਨ।ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕੀਤਾ ਹੈ। ਘਨੌਰ ਹਲਕੇ ਦੇ ਅੰਮ੍ਰਿਤਸਰ-ਕੋਲਕਾਤਾ ਇੰਟੈਗਰੇਟੇਡ ਕਾਰੀਡੋਰ ਲਈ ਬਲਾਕ ਸ਼ੰਭੂ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ‘ਚ ਹੋਏ ਕਥਿਤ …

Read More »

ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਬਦਮਾਸ਼ਾਂ ਨੇ ਬਣਾਇਆ ਬੰਧਕ, 50 ਲੱਖ ਦੀ ਮੰਗੀ ਫਿਰੌਤੀ

ਮਾਨਸਾ : ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ  ਨੂੰ ਚਾਰ ਇਨੋਵਾ ਕਾਰ ਬਦਮਾਸ਼ਾਂ ਨੇ ਬੰਧਕ ਬਣਾ ਕੇ 50 ਲੱਖ ਰੁਪਏ ਦੀ ਫ਼ਿਰੌਤੀ ਮੰਗਦਿਆਂ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ । ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਪਰ ਪੁਲਿਸ …

Read More »

ਡੋਨਾਲਡ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਹੋਏ ਖਾਤੇ ਬਹਾਲ

ਨਿਊਜ਼ ਡੈਸਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦੇਣਗੇ। META ਨੇ ਆਪਣਾ ਖਾਤਾ ਬਹਾਲ ਕਰ ਦਿੱਤਾ ਹੈ। ਫੇਸਬੁੱਕ ਨੇ ਦੋ ਸਾਲ ਪਹਿਲਾਂ ਡੋਨਾਲਡ ਟਰੰਪ ਦੇ ਖਾਤੇ ‘ਤੇ ਪਾਬੰਦੀ ਲਗਾ ਦਿੱਤੀ ਸੀ। 6 ਜਨਵਰੀ 2021 ਨੂੰ ਅਮਰੀਕੀ ਸੰਸਦ ‘ਤੇ ਹੋਏ ਹਮਲੇ ਤੋਂ …

Read More »

ਸਾਬਕਾ CM ਬੇਅੰਤ ਸਿੰਘ ਦੇ ਪੁੱਤਰ ਨੂੰ ਸਰਕਾਰੀ ਕੋਠੀ ਨੂੰ ਖ਼ਾਲੀ ਕਰਨ ਦੇ ਆਦੇਸ਼

ਨਿਊਜ਼ ਡੈਸਕ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਐੱਸਡੀਐੱਮ (ਸੈਂਟਰਲ) ਸੰਯਮ ਗਰਗ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਪ੍ਰਾਪਰਟੀ ਵਿਭਾਗ ਦੀ ਟੀਮ ਸੈਕਟਰ 5 ਸਥਿਤ ਕੋਠੀ ਨੰਬਰ 03/33  ਪਹੁੰਚੀ ਅਤੇ ਕੋਠੀ ‘ਚ ਰਹਿ ਰਹੇ ਬੇਅੰਤ ਸਿੰਘ ਦੇ ਪੁੱਤਰ …

Read More »

ਸਾਬਕਾ CM ਚੰਨੀ ਨੇ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ,ਪੁਲਿਸ ਨੇ ਸੌਂਪਿਆ ਸੰਮਨ

ਮਾਨਸਾ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ  ਮਾਨਸਾ ਦੇ ਪਿੰਡ ਮੂਸਾ ਦੇਰ ਰਾਤ ਪਹੁੰਚੇ।  ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਇਕ ਵੱਡੇ ਕਾਫ਼ਲੇ ਨਾਲ ਹਵੇਲੀ ਪਹੁੰਚੇ।ਚੰਨੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਰਾਤ ਉਥੇ ਹੀ ਕੱਟੀ। ਇਹ ਜਾਣਕਾਰੀ ਖੁਦ ਚਰਨਜੀਤ …

Read More »

ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ:ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਰੁਪਏ ‘ਚ ਦਿੱਤੀ ਗਈ ਰਿਸ਼ਵਤ ਬਰਾਮਦ ਕਰ ਲਈ ਹੈ। ਇਸ ਸਬੰਧੀ …

Read More »

ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਖ਼ਿਲਾਫ਼ ਦੋਸ਼ ਆਇਦ

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤ ਦੀਪ ਸਿੰਘ ਦੋਵਾਂ ‘ਤੇ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਪੀਐੱਮਐੱਲਏ ਐਕਟ ਦੀ ਧਾਰਾ 3 ਅਤੇ 4 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਗਵਾਹੀਆਂ 1 ਨਵੰਬਰ ਨੂੰ …

Read More »

ਵਿਜੀਲੈਂਸ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ‘ਚ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਨੂੰ ਕੀਤਾ ਗ੍ਰਿਫ਼ਤਾਰ

ਨਿਊਜ਼ ਡੈਸਕ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਬਘੀਰਥ ਰਾਏ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ …

Read More »

UPA ਦੇ ਦੌਰ ‘ਚ ਭਾਰਤ ‘ਚ ਆਰਥਿਕ ਗਤੀਵਿਧੀ ਹੋ ਗਈ ਸੀ ਠੱਪ, ਮਨਮੋਹਨ ਸਿੰਘ ਨਹੀਂ ਲੈ ਸਕੇ ਫੈਸਲਾ: ਨਰਾਇਣ ਮੂਰਤੀ

ਨਿਊਜ਼ ਡੈਸਕ: ਦੇਸ਼ ਦੀ ਦਿੱਗਜ ਆਈ ਕੰਪਨੀ ਇਨਫੋਸਿਸ ਦੇ ਸਹਿ-ਸੰਸਥਾਪਕ ਐਨਆਰ ਨਰਾਇਣ ਮੂਰਤੀ ਨੇ ਕਿਹਾ ਹੈ ਕਿ ਦੇਸ਼ ਨੂੰ ਆਧਾਰ ਕਾਰਡ ਵਰਗੀ ਪ੍ਰਣਾਲੀ ਦੇਣ ਵਿੱਚ ਕਾਂਗਰਸ ਸਰਕਾਰ ਨੇ ਅਹਿਮ ਭੂਮਿਕਾ ਨਿਭਾਈ ਹੈ। ਪਰ ਇਸ ਤੋਂ ਬਾਅਦ ਵੀ ਉਹ ਮਨਮੋਹਨ ਸਿੰਘ ਸਰਕਾਰ ਵਿੱਚ ਸਮਾਂ ਬਹੁਤਾ ਚੰਗਾ ਨਹੀਂ ਸਮਝਦੇ। ਕਿਉਂਕਿ ਯੂਪੀਏ ਸਰਕਾਰ …

Read More »