ਨਵੀਂ ਦਿੱਲੀ: ਰੈਨਬੈਕਸੀ ਦੇ ਸਾਬਕਾ ਪ੍ਰਮੋਟਰਸ ਮਾਲਵਿੰਦਰ ਸਿੰਘ ਤੇ ਸ਼ਿਵਿੰਦਰ ਸਿੰਘ ਨੂੰ ਸੁਪਰੀਮ ਕੋਰਟ ਨੇ ਅਦਾਲਤ ਦੇ ਹੁਕਮਾਂ ਦਾ ਅਪਮਾਨ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਅਨੁਸਾਰ ਸਿੰਘ ਭਰਾਵਾਂ ਨੇ ਫੋਰਟਿਸ ਹੈਲਥਕੇਅਰ ਲਿਮਿਟਡ ਵਿੱਚ ਆਪਣੇ ਸ਼ੇਅਰ ਨਾ ਵੇਚਣ ਦੇ ਸਿਖਰ ਅਦਾਲਤ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ। ਤੁਹਾਨੂੰ ਦੱਸ …
Read More »