Tag Archives: fractured

ਪੌੜੀਆਂ ‘ਤੇ ਵਿਗੜਿਆ ਲਾਲੂ ਪ੍ਰਸਾਦ ਯਾਦਵ ਦਾ ਸੰਤੁਲਨ, ਗੰਭੀਰ ਜਖ਼ਮੀ

ਪਟਨਾ: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ  ਯਾਦਵ ਦੇ ਪੌੜੀਆਂ ਤੋਂ ਡਿੱਗਣ ਨਾਲ ਮੋਢੇ ਦੀ ਹੱਡੀ ਟੁੱਟ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਿੱਠ ‘ਤੇ ਵੀ ਸੱਟ ਲੱਗੀ ਹੈ। ਲਾਲੂ ਦੇ ਪਰਿਵਾਰ ਦੇ ਕਰੀਬੀ ਸੂਤਰ ਨੇ ਦੱਸਿਆ ਕਿ ਰਾਜਦ ਸੁਪਰੀਮੋ ਫਿਲਹਾਲ ਆਪਣੀ ਪਤਨੀ ਅਤੇ ਸਾਬਕਾ ਮੁੱਖ ਮੰਤਰੀ …

Read More »