Tag Archives: Fraser Valley

ਵੈਨਕੂਵਰ ‘ਚ 12 ਬੱਚਿਆਂ ਨੂੰ ਕੋਵਿਡ-19 ਦੀ ਗਲਤ ਵੈਕਸੀਨ ਲਗਾਈ ਗਈ

ਵੈਨਕੂਵਰ: ਵੈਨਕੂਵਰ ਕੋਸਟਲ ਹੈਲਥ ਨੇ ਮੁਆਫੀ ਮੰਗਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦਰਜਨ ਭਰ ਬੱਚਿਆਂ ਨੂੰ ਕੋਵਿਡ-19 ਦੀ ਗਲਤ ਵੈਕਸੀਨ ਦਿੱਤੀ ਗਈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਆਪਣੀ ਇਮਿਊਨਾਈਜ਼ੇਸ਼ਨ ਪ੍ਰਕਿਰਿਆ ਨੂੰ ਅਪਡੇਟ ਕਰ ਰਹੇ ਹਨ। ਸਿਹਤ ਅਧਿਕਾਰੀਆਂ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਗਲਤੀ ਸ਼ੁੱਕਰਵਾਰ ਤੇ …

Read More »

ਕੈਨੇਡਾ ‘ਚ ਪੰਜਾਬੀ ਟਰੱਕ ਡਰਾਈਵਰ ਨੇ ਜਿੱਤੀ 2 ਮਿਲੀਅਨ ਡਾਲਰ ਦੀ ਲਾਟਰੀ

ਸਰੀ: ਪੰਜਾਬੀ ਟਰੱਕ ਡਰਾਈਵਰ ਬਲਜੀਤ ਸਿੰਘ ਗਿੱਲ ਨੇ ਕੈਨੇਡਾ ਵਿੱਚ 2 ਮਿਲੀਅਨ ਡਾਲਰ ਦੀ ਲਾਟਰੀ ਲੱਗੀ ਹੈ। ਜਦੋਂ ਬਲਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਐਵਰਗ੍ਰੀਨ ਮਾਲ ਵਿਚ ਲਾਟਰੀ ਸਕੈਨ ਕੀਤੀ ਤਾਂ ਸਕਰੀਨ ‘ਤੇ ਦੋ ਮਿਲੀਅਨ ਦਾ ਵਿੰਨਰ ਦੇਖ ਕੇ ਉਸ ਨੂੰ ਵਿਸ਼ਵਾਸ ਨਹੀਂ ਹੋਇਆ। ਫਿਰ ਉਸਨੇ ਦੁਬਾਰਾ ਲਾਟਰੀ ਸਟਾਲ ‘ਤੇ ਮੌਜੂਦ …

Read More »

ਭਾਰਤੀ ਮੂਲ ਦੇ 21 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਟੋਰਾਂਟੋ: ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਚ ਭਾਰਤੀ ਮੂਲ ਦੇ 21 ਸਾਲਾ ਨੌਜਵਾਨ ਵੇਰਨ ਨੰਦ (Verron Nand) ਦਾ ਬੁਲੇਅਵਰ ਹਾਈਟਸ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਆਰ.ਸੀ.ਐੱਮ.ਪੀ. ਨੂੰ 1 ਦਸੰਬਰ ਨੂੰ 13600 ਬਲਾਕ ‘ਤੇ 114 ਐਵੀਨਿਊ ਨੇੜੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚੀ …

Read More »

ਕੈਨੇਡਾ: ਪੰਜਾਬੀਆਂ ਦੇ ਵਿਆਹ ਸਮਾਗਮ ‘ਚ ਵਾਪਰਿਆ ਹਾਦਸਾ ਛੱਤ ਡਿੱਗਣ ਕਾਰਨ 40 ਜ਼ਖਮੀ

ਵੈਨਕੂਵਰ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਸ਼ਹੂਰ ਸ਼ਹਿਰ ਵੈਨਕੂਵਰ ਵਿਚ ਪੰਜਾਬੀ ਵਿਆਹ ਦੀਆਂ ਖੁਸ਼ੀਆਂ ਨੱਚ- ਟੱਪ ਕੇ ਮਨਾ ਰਹੇ ਸਨ ਤੇ ਇਨ੍ਹਾਂ ਖੁਸ਼ੀ ਦੇ ਰੰਗਾਂ ‘ਚ ਉਸ ਵੇਲੇ ਭੰਗ ਪੈ ਗਿਆ, ਜਦੋਂ ਚਬੂਤਰੇ ਦੀ ਛੱਤ ਟੁੱਟਣ ਕਾਰਨ 40 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿਚੋਂ 20 ਲੋਕਾਂ ਨੂੰ ਗੰਭੀਰ ਸੱਟਾਂ …

Read More »