Tag Archives: fugitive liquor

ਸੁਪਰੀਮ ਕੋਰਟ ਨੇ ਮਾਣਹਾਨੀ ਮਾਮਲੇ ‘ਚ ਵਿਜੇ ਮਾਲਿਆ ਨੂੰ 4 ਮਹੀਨੇ ਦੀ ਸੁਣਾਈ ਕੈਦ ਦੀ ਸਜ਼ਾ,ਨਾਲ ਭਰਨਾ ਪਵੇਗਾ ਜੁਰਮਾਨਾ

ਨਵੀਂ ਦਿੱਲੀ: ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਉਸ ਨੂੰ 2017 ਦੇ ਮਾਣਹਾਨੀ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਚਾਰ ਮਹੀਨੇ ਦੀ ਸਜ਼ਾ ਸੁਣਾਈ ਹੈ ਅਤੇ 2,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਸੁਪਰੀਮ ਕੋਰਟ ਨੇ ਵਿਜੇ …

Read More »