Tag Archives: Gadri Baba

ਗਦਰੀ ਬਾਬਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਫਰਿਜ਼ਨੋ ਵਿਖੇ ਮੇਲਾ 6 ਅਗਸਤ ਨੂੰ 

ਫਰਿਜ਼ਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ:  ਗਦਰੀ ਬਾਬਿਆਂ ਦਾ ਦੇਸ਼ ਦੀ ਅਜ਼ਾਦੀ ਲਈ ਵੱਡਾ ਯੋਗਦਾਨ  ਰਿਹਾ ਹੈ। ਉਹਨਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਵਿਦੇਸ਼ ਵਿੱਚ ਵੱਡੇ ਸਮਾਗਮ ਕਰਵਾਏ ਜਾਂਦੇ ਹਨ। ਇਸੇ ਕੜੀ ਤਹਿਤ ਫਰਿਜ਼ਨੋ ਦੀ ਗਦਰੀ ਬਾਬਿਆਂ ਨੂੰ ਸਮਰਪਿਤ ਜਥੇਬੰਦੀ ਇੰਡੋ ਯੂ. ਐਸ. ਹੈਰੀਟੇਜ਼ ਵੱਲੋ 6 …

Read More »

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ” ਦੀਆਂ ਤਿਆਰੀਆਂ ਮੁਕੰਮਲ

ਫਰਿਜ਼ਨੋ ( ਇੰਦਰਜੀਤ ਚੁਗਾਵਾਂ):  “20ਵਾਂ ਮੇਲਾ ਗ਼ਦਰੀ ਬਾਬਿਆਂ ਦਾ” ਦੀਆਂ ਤਿਆਰੀਆਂ ‘ਤੇ ਨਜ਼ਰਸਾਨੀ ਲਈ ਇੰਡੋ ਅਮੈਰਿਕਨ ਹੈਰੀਟੇਜ ਫੋਰਮ ਫਰਿਜ਼ਨੋ ਦੀ ਮੀਟਿੰਗ ਫੋਰਮ ਦੇ ਮੀਤ ਪ੍ਰਧਾਨ ਸ. ਨਵਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਫੋਰਮ ਦੇ ਸਕੱਤਰ ਸ. ਸੁਰਿੰਦਰ ਸਿੰਘ ਮੰਢਾਲੀ ਨੇ ਦੱਸਿਆ ਕਿ ਮੀਟਿੰਗ ‘ਚ …

Read More »

ਸ਼ਹੀਦ ਮਾਸਟਰ ਊਧਮ ਸਿੰਘ ਕਸੇਲ: ਗਦਰ ਪਾਰਟੀ ਵਲੋਂ ਕ੍ਰਾਂਤੀਕਾਰੀਆਂ ਨੂੰ ਫੌਜੀ ਸਿਖਲਾਈ ਦੇਣ ਵਾਲੇ ਜਰਨੈਲ

-ਅਵਤਾਰ ਸਿੰਘ ਇਸ ਮਹਾਨ ਗਦਰੀ ਯੋਧੇ ਦਾ ਜਨਮ 15 ਮਾਰਚ 1882 ਨੂੰ ਪਿਤਾ ਮੇਵਾ ਸਿੰਘ ਦੇ ਘਰ ਮਾਤਾ ਹੁਕਮ ਕੌਰ ਦੀ ਕੁੱਖੋਂ ਪਿੰਡ ਕਸੇਲ ਜ਼ਿਲਾ ਤਰਨ ਤਾਰਨ ਵਿੱਚ ਹੋਇਆ ਸੀ। ਪਿੰਡ ਵਿੱਚ ਮੱਝਾਂ ਚਾਰਨ ਤੇ ਖੇਤਾਂ ਵਿਚ ਕੰਮ ਕਰਨ ਤੋਂ ਬਾਅਦ ਵੀਹਵੀਂ ਸਦੀ ਦੇ ਸ਼ੁਰੂ ਵਿਚ ਆਮ ਲੋਕਾਂ ਵਾਂਗ ਰੋਜ਼ਗਾਰ …

Read More »