ਚੰਡੀਗੜ੍ਹ : ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤਾ ‘ਗੱਲ ਪੰਜਾਬ ਦੀ’ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਵੱਲੋਂ ਆਰੰਭੀ ਗਈ ਹੈ ਇਸ ਮੁਹਿੰਮ ਤਹਿਤ ਉਹਨਾਂ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਜਾ ਕੇ …
Read More »