ਐਬਟਸਫ਼ੋਰਡ: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ ਚੱਲ ਰਹੀ ਗੈਂਗਵਾਰ ਨਾਲ ਸਬੰਧਤ 26 ਸਾਲਾ ਪੰਜਾਬੀ ਨੌਜਵਾਨ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮਨਵੀਰ ਗਰੇਵਾਲ ਵਿਰੁੱਧ ਤਸਕਰੀ ਦੇ ਇਰਾਦੇ ਨਾਲ ਨਸ਼ੀਲਾ ਪਦਾਰਥ ਰੱਖਣ ਅਤੇ ਬੈਨ ਪਦਾਰਥ ਫੇਂਟਾਨਿਲ ਦਾ ਉਤਪਾਦਨ ਕਰਨ ਸਣੇ ਹਥਿਆਰ ਰੱਖਣ ਦੇ ਦੋਸ਼ ਆਇਦ ਕੀਤੇ ਗਏ …
Read More »