ਚੰਡੀਗੜ੍ਹ: ਪੰਜਾਬ ਦੇ ਗੈਂਗਸਟਰ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਦੇ ਪਿਤਾ ਦੀ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿਤਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਮਲੋਟ ਸ਼੍ਰੀ ਗੰਗਾਨਗਰ ਰੇਲਵੇ ਟਰੈਕ ਤੋਂ ਮਿਲੀ ਹੈ।ਪਹਿਲਾਂ ਤਾਂ ਜੀਆਰਪੀ ਨੂੰ ਰੇਲਵੇ ਟ੍ਰੈਕ ‘ਤੇ ਇਕ ਅਣਪਛਾਤੀ ਦੀ ਲਾਸ਼ ਮਿਲੀ ਸੀ, ਜਿਸ ਨੂੰ ਸ਼ਨਾਖਤ ਲਈ 72 …
Read More »ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ 6 ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 16 ਦਸੰਬਰ ਤੱਕ …
Read More »ਗੈਂਗਸਟਰ ਅਰਸ਼ਦੀਪ ਡੱਲਾ ਗੈਂਗ ਦੇ ਦੋ ਸ਼ਾਰਪ ਸ਼ੂਟਰ ਗ੍ਰਿਫਤਾਰ
ਨਿਊਜ਼ ਡੈਸਕ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਕੈਨੇਡਾ ਸਥਿਤ ਗੈਂਗਸਟਰ ਅਰਸ਼ਦੀਪ ਡਾਲਾ ਦੇ ਨੈੱਟਵਰਕ ਵਿੱਚ ਸ਼ਾਮਲ ਦੋ ਉੱਚ ਪੱਧਰੀ ਸ਼ਾਰਪਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ, ਇਨ੍ਹਾਂ ਦੋਵਾਂ ਦੋਸ਼ੀਆਂ ‘ਤੇ ਪੰਜਾਬ ਦੇ ਬਠਿੰਡਾ ‘ਚ ਇਕ ਕਾਰੋਬਾਰੀ ‘ਤੇ ਹਮਲਾ ਕਰਨ ਦਾ ਦੋਸ਼ ਹੈ। ਕਾਰੋਬਾਰੀ ‘ਤੇ …
Read More »ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਕੀਤਾ ਪੇਸ਼
ਬਠਿੰਡਾ : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 12 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਉਸ ਨੂੰ ਜੁਡੀਸ਼ਰੀ ਰਿਮਾਂਡ ‘ਤੇ ਬਠਿੰਡਾ ਸੈਂਟਰਲ ਜੇਲ੍ਹ ਭੇਜਿਆ ਗਿਆ ਪੇਸ਼ੀ ਦੌਰਾਨ ਬਠਿੰਡਾ ਅਦਾਲਤ ਕੰਪਲੈਕਸ ਵਿਚ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਲਾਰੈਂਸਨੂੰ ਸ਼ਹਿਰ ਤੋਂ …
Read More »NIA Raid in Punjab : ਪੰਜਾਬ ਦੇ ਕਈ ਸ਼ਹਿਰਾਂ ‘ਚ ਐੱਨਆਈਏ ਦੀ ਛਾਪੇਮਾਰੀ, ਲਾਰੈਂਸ ਬਿਸ਼ਨੋਈ ਘਰ ਪਹੁੰਚੀ NIA ਦੀ ਟੀਮ
ਨਿਊਜ਼ ਡੈਸਕ: ਮੂਸੇਵਾਲਾ ਕਤਲ ਕੇਸ ਵਿੱਚ ਫੜੇ ਗਏ ਗੈਂਗਸਟਰਾਂ ਦੇ ਅੱਤਵਾਦੀ ਕੁਨੈਕਸ਼ਨ ਸਾਹਮਣੇ ਆ ਰਹੇ ਹਨ, ਜਿਸ ਦੇ ਚੱਲਦਿਆਂ NIA ਅੱਜ ਸਵੇਰ ਤੋਂ ਪੰਜਾਬ, ਹਰਿਆਣਾ ਤੇ ਦਿੱਲੀ ਸਣੇ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਇਸੇ ਕੜੀ ਵਿੱਚ NIA ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਸ਼ੀ ਦੇ …
Read More »Sagar Dhankar Murder Case: ਸੁਸ਼ੀਲ ਕੁਮਾਰ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, ਹਮਲਾ ਕਰਦੇ ਦੀ ਤਸਵੀਰ ਆਈ ਸਾਹਮਣੇ
ਨਵੀਂ ਦਿੱਲੀ : ਓਲੰਪੀਅਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜੂਨੀਅਰ ਪਹਿਲਵਾਨ ਸਾਗਰ ਧਨਖੜ ਹੱਤਿਆਕਾਂਡ ਮਾਮਲੇ ‘ਚ ਦਿੱਲੀ ਪੁਲਿਸ ਦੀ ਜਾਂਚ ਦੌਰਾਨ ਸਬੂਤ ਸਾਹਮਣੇ ਆ ਰਹੇ ਹਨ। ਸੁਸ਼ੀਲ ਕੁਮਾਰ ਦੀ ਅਤੇ ਉਸਦੇ ਦੋਸਤਾਂ ਦੀ ਇਕ ਵੀਡੀਓ ਦੀ ਸਕ੍ਰੀਨਗ੍ਰਾਬ ਸਾਹਮਣੇ ਆਈ ਹੈ ਜਿਸ ‘ਚ ਪਹਿਲਵਾਨ ਨੂੰ ਡੰਡਿਆਂ ਨਾਲ ਕੁੱਟਿਆ ਜਾ …
Read More »ਪੰਜਾਬ ਦੇ DGP ਨੇ ਮੋਗਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਤੋਂ ਬਣੇ ਖਾਲਿਸਤਾਨੀਆਂ ਬਾਰੇ, ਜਾਣੋ ਕੀ ਕੀਤੇ ਵੱਡੇ ਖੁਲਾਸੇ ?
ਮੋਗਾ (ਚਮਕੌਰ ਸਿੰਘ ਲੋਪੋਂ) :- ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ ‘ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸ਼ਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ …
Read More »ਜਗਰਾਓਂ : ਦੋ ਇੰਸਪੈਕਟਰਾਂ ਦੇ ਕਤਲ ਮਾਮਲੇ ‘ਚ ਪੁਲਿਸ ਨੇ 5 ਹੋਰ ਵਿਅਕਤੀਆਂ ਦੇ ਨਾਮ ਕੀਤੇ ਸ਼ਾਮਿਲ, 300 ਕਾਰਤੂਸ ਤੇ ਹਥਿਆਰ ਬਰਾਮਦ
ਜਗਰਾਓਂ: ਜਗਰਾਓਂ ਵਿੱਚ ਗੈਂਗਸਟਰਾਂ ਨੇ ਦਿਨ-ਦਿਹਾੜੇ ਨਵੀਂ ਦਾਣਾ ਮੰਡੀ ਵਿੱਚ ਪੁਲਿਸ ਦੇ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਦਾ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਹਿਲਾਂ ਪੁਲਿਸ ਨੇ ਕਤਲ ਦੇ ਮਾਮਲੇ ‘ਚ ਸ਼ਾਮਲ ਚਾਰ ਮੁਲਜ਼ਮਾਂ ਜਿਨ੍ਹਾਂ ਵਿੱਚੋਂ ਇੱਕ ਖ਼ਤਰਨਾਕ ਗੈਂਗਸਟਰ ਜੈਪਾਲ ਦੀ ਪਛਾਣ ਕੀਤੀ ਸੀ। ਇਸ ਤੋਂ ਇਲਾਵਾ ਪੁਲਿਸ ਵੱਲੋਂ …
Read More »ਵੈਨਕੂਵਰ ਪੁਲੀਸ ਵੱਲੋਂ ਛੇ ਗੈਂਗਸਟਰਾਂ ਦੇ ਨਾਂ ਅਤੇ ਤਸਵੀਰਾਂ ਜਾਰੀ, ਚਾਰ ਪੰਜਾਬੀਆਂ ਦੇ ਨਾਂ ਵੀ ਸ਼ਾਮਿਲ
ਵੈਨਕੂਵਰ: ਵੈਨਕੂਵਰ ਪੁਲਿਸ ਵਿਭਾਗ ਨੇ ਮੈਟਰੋ ਵੈਨਕੂਵਰ ਗਿਰੋਹ ਦੇ ਸੀਨ ਨਾਲ ਜੁੜੇ ਛੇ ਵਿਅਕਤੀਆਂ ਦੇ ਨਾਮ ਅਤੇ ਫੋਟੋਆਂ ਜਾਰੀ ਕੀਤੀਆਂ ਹਨ। ਇਨ੍ਹਾਂ ‘ਚ ਚਾਰ ਪੰਜਾਬੀਆਂ ਦੇ ਨਾਂ ਵੀ ਸ਼ਾਮਿਲ ਹਨ। ਪੁਲਿਸ ਨੇ ਲੋਕਾਂ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਇਹ 6 ਗੈਂਗਸਟਰ ਦਿਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ …
Read More »ਪੁਲਿਸ ਨੇ ਦੋ ਥਾਣੇਦਾਰਾਂ ਦੇ ਕਤਲ ਮਾਮਲੇ ’ਚ ਗੈਂਗਸਟਰ ਜੈਪਾਲ ਸਣੇ ਤਿੰਨ ਸਾਥੀਆਂ ਦੀ ਪਛਾਣ ਕੀਤੀ ਜਾਰੀ, ਜਾਣਕਾਰੀ ਦੇਣ ਵਾਲਾ ਨੂੰ ਦਿਤਾ ਜਾਵੇਗਾ ਇਨਾਮ
ਜਗਰਾਓਂ: ਜਗਰਾਓਂ ਵਿੱਚ ਬੀਤੇ ਸ਼ਾਮ ਗੈਂਗਸਟਰਾਂ ਨੇ ਦਿਨ-ਦਿਹਾੜੇ ਨਵੀਂ ਦਾਣਾ ਮੰਡੀ ਵਿੱਚ ਪੁਲਿਸ ਦੇ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈਜ਼) ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਤਲ ਦੇ ਮਾਮਲੇ ‘ਚ ਸ਼ਾਮਲ ਚਾਰ ਮੁਲਜ਼ਮਾਂ ਜਿਨ੍ਹਾਂ ਵਿੱਚੋਂ ਇੱਕ ਖ਼ਤਰਨਾਕ ਗੈਂਗਸਟਰ ਦੀ ਪਛਾਣ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਜੈਪਾਲ ਸਿੰਘ …
Read More »