Tag Archives: Gatka

ਗੁਰਦੁਆਰਾ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਤਿੰਨ ਰੋਜ਼ਾ ਗੁਰਮਤਿ ਕੈਂਪ ਸੁੱਖ ਸ਼ਾਂਤੀ ਨਾਲ ਚੜਿਆ ਨੇਪਰੇ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) : ਸਥਾਨਿਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਦੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਲਾਨਾ ਗੁਰਮਤ ਕੈਂਪ ਸੁੱਖ ਸ਼ਾਂਤੀ ਨਾਲ ਨੇਪਰੇ ਚੜਿਆ। ਇਸ ਕੈਂਪ ਵਿੱਚ ਦੂਰ ਦੁਰਾਡੇ ਦੇ ਸ਼ਹਿਰਾਂ ਤੋਂ ਆਏ ਨੌਜਵਾਨ ਮੁੰਡੇ ਕੁੜੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਵੱਡੇ …

Read More »