ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵੱਲੋਂ 23 ਤੋਂ 27 ਮਾਰਚ ਤੀਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਸ੍ਰੀ ਫਤਹਿਗੜ੍ਹ ਸਾਹਿਬ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ …
Read More »