Breaking News

Tag Archives: Goldie Brar

ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੇ ਜਾਨ ਬਚਾਉਣ ਲਈ ਛੱਡਿਆ ਕੈਨੇਡਾ: ਸੂਤਰ

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਸਟਰ ਮਾਈਂਡ ਗੋਲਡੀ ਬਰਾੜ  ਨੇ ਜਾਂਚ ਏਜੰਸੀਆਂ ਦੇ ਰਾਡਾਰ ‘ਤੇ ਆਉਣ ਅਤੇ ਵਿਰੋਧੀਆਂ ਤੋਂ ਆਪਣੀ ਜਾਨ ਨੂੰ ਖਤਰਾ ਦੇਖਦੇ ਹੋਏ ਆਪਣਾ ਟਿਕਾਣਾ ਬਦਲ ਲਿਆ ਹੈ। ਸੂਤਰਾਂ ਅਨੁਸਾਰ ਗੋਲਡੀ ਬਰਾੜ ਇਸ ਸਮੇਂ ਕੈਨੇਡਾ ਛੱਡ ਕੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹੈ।  ਉਹ ਕਿਸੇ …

Read More »

ਮੂਸੇਵਾਲਾ ਕਤਲ ਕੇਸ ਵਿਚ ਭਗੌੜਾ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰ, ਗੋਲਡੀ ਬਰਾੜ ਨੇ ਪੋਸਟ ਪਾ ਕੇ ਕਹੀ ਇਹ ਗੱਲ

ਮੁਹਾਲੀ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਪੱਛਮੀ ਬੰਗਾਲ-ਨੇਪਾਲ ਸਰਹੱਦ ’ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਸ ਦੇ ਦੋ ਸਾਥੀਆਂ ਰਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਤਿੰਨੋਂ ਜਾਅਲੀ ਪਾਸਪੋਰਟ …

Read More »