Breaking News

Tag Archives: government of punjab

ਕਟਾਰੁਚੱਕ ਨੇ ਮੰਤਰੀ ਅਹੁਦੇ ਦੀ ਸੁਹੁੂੰ ਚੁੱਕੀ , ਕਾਂਮਰੇਡ ਤੋੰ ਕੈਬਨਿਟ ਮੰਤਰੀ ਤੱਕ ਦਾ ਸਫਰ।

ਚੰਡੀਗੜ੍ਹ  – ਲਾਲ ਚੰਦ ਕਟਾਰੁਚੱਕ ਪਠਾਨਕੋਟ ਦੇ ਭੋਆ ਹਲਕੇ ਤੋਂ ਵਿਧਾਇਕ ਜੋ ਹੁਣ ਕੈਬਨਿਟ ਮੰਤਰੀ ਬਣੇ ਹਨ, ਉਨ੍ਹਾਂ ਨੇ ਕਿਹਾ ਕਿ ਉਹ ਤਾਂ ਘਰ ਕੱਪੜੇ ਧੋ ਰਹੇ ਸਨ ਜਦੋਂ  ਉਨ੍ਹਾਂ ਨੂੰ ਮੀਡੀਆ ਰਾਹੀਂ ਹੀ ਕੈਬਨਿਟ ਮੰਤਰੀ ਬਣਾਏ ਜਾਣ ਦਾ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜੋ ਵੀ …

Read More »

ਮੋਰਿੰਡਾ ਰਿਹਾਇਸ਼ ਤੋਂ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ੍ਰੀ ਕਤਲਗੜ੍ਹ ਸਾਹਿਬ ਵਿਖ਼ੇ ਨਤਮਸਤਕ ਹੋਏ ਚੰਨੀ

ਚਮਕੌਰ ਸਾਹਿਬ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਬੀਤੀ ਸ਼ਾਮ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ‘ਚੋਂ ਹੁੰਦੇ ਹੋਏ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ਼ਹੀਦੀ ਜੋੜ ਮੇਲ ਦੇ ਮੌਕੇ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ। ਪੈਦਲ ਯਾਤਰਾ ਦੌਰਾਨ ਮੁੱਖ ਮੰਤਰੀ ਚੰਨੀ ਜਦੋਂ ਆਪਣੇ …

Read More »

ਡੇਰਾ ਪ੍ਰੇਮੀ ਹੱਤਿਆ ਕਾਂਡ : ਫ਼ਰਾਰ ਕੇ.ਟੀ.ਐਫ. ਕਾਰਕੁਨ ਨੂੰ ਮੋਗਾ ਤੋਂ ਕੀਤਾ ਗ੍ਰਿਫ਼ਤਾਰ, ਹਥਿਆਰ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਫ਼ਿਲੌਰ ‘ਚ ਪੁਜਾਰੀ ਗੋਲਾਬਾਰੀ, ਸੁੱਖਾ ਲੰਮਾ ਕਤਲ ਕੇਸ ਅਤੇ ਸੁਪਰਸਾਈਨ ਕਤਲ ਕੇਸ ਵਿਚ ਵੀ ਸੀ ਸ਼ਾਮਲ : ਡੀਜੀਪੀ ਪੰਜਾਬ ਚੰਡੀਗੜ/ਮੋਗਾ: ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁੰਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨਾਂ ਦੇ ਤੀਜੇ ਸਾਥੀ ਕਮਲਜੀਤ ਸ਼ਰਮਾ ਉਰਫ਼ ਕਮਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ …

Read More »

ਕੋਰੋਨਾ ਵਾਇਰਸ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਹੋਏ ਗੰਭੀਰ! ਸੰਗਤ ਨੂੰ ਕੀਤੀ ਚੇਤਾਵਨੀ ਜਾਰੀ

ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਇਸ ਵਧ ਰਹੇ ਆਤੰਕ ਨੇ ਇਸ ਵਾਰ ਹੋਲੀ ਦੇ ਰੰਗ ਵੀ ਫਿੱਕੇ ਪਾ ਦਿੱਤੇ ਹਨ। ਇਸ ਦੇ ਚਲਦਿਆਂ ਅੱਜ ਲੋਕ ਹੋਲੀ ਦੇ ਮੌਕੇ ਰੰਗਾਂ ਦੀ ਹੋਲੀ ਮਨਾਉਣ ਤੋਂ ਕਤਰਾ ਰਹੇ ਹਨ। ਇਸ ਨੂੰ ਦੇਖਦਿਆਂ ਹੁਣ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ …

Read More »

ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਕੀਤੀ ਵਿਸ਼ੇਸ਼ ਹਦਾਇਤ!

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ‘ਚ ਵੀ ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਹੋਈ ਹੈ। ਇਸ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਵਿਸ਼ੇਸ਼ ਹਦਾਇਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਪੱਤਰ ਮੁਤਾਬਿਕ ਮੁਲਾਜ਼ਮਾਂ ਦੀ ਵਿਦੇਸ਼ ਜਾਣ ਵਾਲੀ ਛੁੱਟੀ ਰੱਦ ਕਰ ਦਿੱਤੀ …

Read More »

ਸਦਨ ‘ਚ ਹਾਕਮ ਧਿਰ ਦੀ ਫੁੱਟ ਦਾ ਭਾਂਡਾ ਭੱਜਿਆ, ਕੈਪਟਨ ਦੀ ਕਾਰਗੁਜਾਰੀ ‘ਤੇ ਨਿਰਾਸ਼ਾ ਦਾ ਆਲਮ

ਜਗਤਾਰ ਸਿੰਘ ਸਿੱਧੂ   ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 2020-21 ਦੇ ਰੱਖੇ ਬਜ਼ਟ ਬਾਰੇ ਤਾਂ ਮਤਭੇਦ ਹੋ ਸਕਦੇ ਹਨ ਪਰ ਇਸ ਸੈਸ਼ਨ ਨੇ ਹਾਕਮ ਧਿਰ ਕਾਂਗਰਸ ਪਾਰਟੀ ਦੀ ਅੰਦਰੂਨੀ ਪਾਟੋਧਾੜ ਨੂੰ ਵੀ ਉਜਾਗਰ ਕੀਤਾ ਹੈ। ਸਦਨ ਅੰਦਰ ਜਦੋਂ ਕੈਬਨਿਟ ਮੰਤਰੀ …

Read More »

ਵਿਧਾਨ ਸਭਾ ਦੀ ਕਾਰਵਾਈ LIVE ਕਰਨ ਲਈ ਆਪ ਵਿਧਾਇਕਾਂ ਨੇ ਕੀਤੀ ਮੰਗ! ਕਿਹਾ ਅੰਦਰ ਚੁੱਕੇ ਮੁੱਦਿਆਂ ਤੋਂ ਨਹੀਂ ਹੁੰਦੇ ਲੋਕ ਜਾਣੂੰ

ਚੰਡੀਗੜ੍ਹ : ਅੱਜ ਜਿੱਥੇ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤੇ ਗਏ ਉੱਥੇ ਹੀ ਆਮ ਆਦਮੀ ਪਾਰਟੀ ਵਿਧਾਇਕਾਂ ਵੱਲੋਂ ਦੀਵਾ ਜਗਾ ਕੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਿੱਥੇ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੰਮੇ ਹੱਥੀਂ ਲਿਆ ਉੱਥੇ ਹੀ ਪ੍ਰਿੰ : ਬੁੱਧ …

Read More »

ਵਿਧਾਨ ਸਭਾ ਦੇ ਬਾਹਰ ਦੀਵਾ ਜਗਾ ਆਪ ਵਿਧਾਇਕਾਂ ਨੇ ਕੀਤਾ ਪ੍ਰਦਰਸ਼ਨ, ਕਿਹਾ ਕੈਪਟਨ ਦੀ ਨੀਅਤ ਕਰ ਰਹੀ ਹੈ ਲੋਕਾਂ ਨੂੰ ਕੰਗਾਲ

ਚੰਡੀਗੜ੍ਹ : ਸਿਆਸੀ ਬਿਆਨਬਾਜੀਆਂ ਅਤੇ ਤਕਰਾਰਾਂ ਵਿਚਕਾਰ ਅੱਜ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਨੇਤਾਵਾਂ ਵੱਲੋਂ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਲਗਾ ਕੇ ਉਸ ਅੱਗੇ ਦੀਵਾ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ। ਉਸ ਸਮੇਂ ਇਹ …

Read More »

ਮੁੱਖ ਮੰਤਰੀ ਦੇ ਕਮਜੋਰੀ ਵਾਲੇ ਵਤੀਰੇ ਤੋਂ ਕਾਂਗਰਸੀ ਮੰਤਰੀ ਹਨ ਰੱਜ ਕੇ ਦੁਖ : ਸਿਮਰਜੀਤ ਸਿੰਘ ਬੈਂਸ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਦੌਰਾਨ ਜਿੱਥੇ ਹੋਰਨਾਂ ਵਿਰੋਧੀ ਪਾਰਟੀਆਂ ਵੱਲੋਂ ਕੈਪਟਨ ਸਰਕਾਰ ਵੱਲੋਂ ਪਾਸ ਕੀਤੇ ਗਏ ਬਜ਼ਟ ਨੂੰ ਜ਼ੀਰੋ ਕਰਾਰ ਦਿੱਤਾ ਜਾ ਰਿਹਾ ਹੈ ਉਥੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵੀ ਬਜ਼ਟ ਬਾਰੇ ਬੋਲਦਿਆਂ ਕਈ ਅਹਿਮ ਖੁਲਾਸੇ ਕੀਤੇ ਹਨ। ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ …

Read More »

ਰੈਲ਼ੀਆਂ : ਇਕ ਤੀਰ ਨਾਲ ਦੋ ਨਿਸ਼ਾਨੇ

ਅਵਤਾਰ ਸਿੰਘ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਤੇ ਹੋਰ ਰਾਜਾਂ ਦੀਆਂ ਸਰਕਾਰਾਂ ਨੇ ਅਜਿਹਾ ਸਿਆਸੀ ਰੋਲ ਘਚੋਲਾ ਖੜਾ ਕਰ ਦਿੱਤਾ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਭੁਲਾ ਦਿੱਤੀਆਂ ਗਈਆਂ ਹਨ। ਮਹਿੰਗਾਈ, ਬੇਰੁਜ਼ਗਾਰੀ ਅਤੇ ਦੇਸ਼ ਦੇ ਵਿਕਾਸ ਦੀਆਂ ਗੱਲਾਂ ਸੱਤਾ ਦਾ ਸੁਖ ਭੋਗ ਰਹੇ ਸਿਆਸਤਦਾਨ ਭੁੱਲ …

Read More »