ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰ ਗੋਵਿੰਦਾ ਅਤੇ ਕਾਮੇਡੀਅਨ ਕ੍ਰਿਸ਼ਣਾ ਅਭਿਸ਼ੇਕ ਵਿਚਾਲੇ ਕਾਫੀ ਸਮੇਂ ਤੋਂ ਤਕਰਾਰ ਵਾਲੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਪਰ ਇਸ ਵਾਰ ਇਹ ਵਿਵਾਦ ਸੁਲਝਦਾ ਨਜ਼ਰ ਆ ਰਿਹਾ ਹੈ ਕਿਉਂਕਿ ਗੋਵਿੰਦਾ ਨੇ ਆਪਣੇ ਭਤੀਜੇ ਕ੍ਰਿਸ਼ਨਾ ਅਭਿਸ਼ੇਕ ਨੂੰ ਮੁਆਫ ਕਰ ਦਿੱਤਾ ਹੈ। ਗੋਵਿੰਦਾ ਅਤੇ ਭਤੀਜੇ ਕ੍ਰਿਸ਼ਨਾ ਅਭਿਸ਼ੇਕ ਵਿਚਾਲੇ ਕਈ ਵਾਰ …
Read More »