ਫਰਿਜ਼ਨੋ (ਕੈਲੀਫੋਰਨੀਆਂ)( ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਸ਼ੌਕੀਨ ਪੰਜਾਬੀਆਂ ਦੇ ਸ਼ੌਕ ਅਵੱਲੇ। ਸਾਲ ਕੁ ਪਹਿਲਾਂ ਫਰਿਜ਼ਨੋ ਨਿਵਾਸੀ ਰੰਮੀ ਧਾਲੀਵਾਲ ਅਤੇ ਗੁਰਮੀਤ ਧਾਲੀਵਾਲ ਨੇ ਇੱਕ ਸ਼ਾਨਦਾਰ ਤੇ ਫੁਰਤੀਲਾ ਗ੍ਰੇਹਾਊਂਡ ਨਸਲ ਦਾ ਟਰਨੇਡੋ ਕੁੱਤਾ, ਕੁੱਤਿਆਂ ਦੀਆਂ ਦੌੜਾਂ ਲਈ ਪੰਜਾਬ ਭੇਜਿਆ ਸੀ। ਜਿੱਥੇ ਇਹਨਾਂ ਦਾ ਪੰਜਾਬ ਵਸਦਾ ਤੀਸਰਾ ਸਾਥੀ ਸੀਰਾ ਧਾਲੀਵਾਲ …
Read More »