ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਸੰਦੀਪ ਸਿੰਘ ਉਰਫ਼ ਕੇਕੜਾ ’ਤੇ ਜੇਲ੍ਹ ’ਚ ਬੰਦ ਕੁਝ ਹਵਾਲਾਤੀਆਂ ਨੇ ਹਮਲੇ ਦੀ ਕੋਸ਼ਿਸ਼ ਕੀਤੀ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਨਿਵਾਸੀ ਕੇਕੜਾ ਨੂੰ ਪੁਲਿਸ ਰਿਮਾਂਡ ਖਤਮ ਹੋਣ ਦੇ ਬਾਅਦ ਮੁਕਤਸਰ ਜੇਲ੍ਹ ਭੇਜਿਆ ਗਿਆ ਸੀ। ਜਿਥੇ ਪਹਿਲਾਂ ਤੋਂ ਬੰਦ ਬੰਬੀਹਾ ਗੈਂਗ …
Read More »ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ ‘ਚ ਜੈਸ਼ ਦੇ 4 ਅੱਤਵਾਦੀ ਅਤੇ ਲਸ਼ਕਰ ਦਾ 1 ਅੱਤਵਾਦੀ ਢੇਰ
ਪੁਲਵਾਮਾ: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਇੱਥੇ ਮੁਕਾਬਲੇ ‘ਚ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਪੁਲਵਾਮਾ ‘ਚ 4 ਅਤੇ ਬਡਗਾਮ ‘ਚ 1 ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਬਡਗਾਮ ‘ਚ ਅੱਤਵਾਦੀ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਮਾਰੇ ਗਏ ਅੱਤਵਾਦੀਆਂ …
Read More »