Tag Archives: gujarat

ਮੂਸੇਵਾਲਾ ਕਤਲ ਕਾਂਡ ਵਿੱਚ ਹੁਣ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ

ਚੰਡੀਗੜ੍ਹ- ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ। ਗਾਇਕ …

Read More »

ਮੂਸੇਵਾਲਾ ਕਤਲ ਕਾਂਡ ਵਿੱਚ ਹੁਣ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ

ਚੰਡੀਗੜ੍ਹ- ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ। ਗਾਇਕ …

Read More »

ਅਮਰੀਕਾ ‘ਚ ਗੁਜਰਾਤੀ ਨੌਜਵਾਨ ਦਾ ਕਤਲ, ਨਿਊਪੋਰਟ ਨਿਊਜ਼ ਸਿਟੀ ਦੀ ਘਟਨਾ, ਸਟੋਰ ‘ਚ ਲੁੱਟ ਲਈ ਦਾਖਲ ਹੋਏ ਤਿੰਨ ਲੁਟੇਰਿਆਂ ਨੇ ਮਾਰੀ ਗੋਲੀ

ਵਾਸ਼ਿੰਗਟਨ- ਅਮਰੀਕਾ ਦੇ ਨਿਊਪੋਰਟ ਨਿਊਜ਼ ਸ਼ਹਿਰ ਦੇ ਕਨਵੀਨੈਂਸ ਸਟੋਰ ‘ਤੇ ਬੁੱਧਵਾਰ ਰਾਤ ਨੂੰ ਇੱਕ ਅਮਰੀਕੀ ਸਮੇਤ ਗੁਜਰਾਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੇ ਨਾਂ ਪ੍ਰੇਸਯ ਪਟੇਲ ਅਤੇ ਐਡਵਰਡ ਥਾਮਸ ਹਨ। ਮੂਲ ਰੂਪ ਵਿੱਚ ਗੁਜਰਾਤ ਦੇ ਆਨੰਦ ਸ਼ਹਿਰ ਦਾ ਰਹਿਣ ਵਾਲਾ, ਪ੍ਰੇਸਯ ਇੱਕ ਕਨਵੀਨੈਂਸ ਸਟੋਰ ਵਿੱਚ …

Read More »

ਹਾਰਦਿਕ ਪਟੇਲ ਅੱਜ ਭਾਜਪਾ ‘ਚ ਹੋਣਗੇ ਸ਼ਾਮਿਲ, ਟਵੀਟ ਕਰਕੇ ਲਿਖਿਆ- ਮੈਂ ਛੋਟੇ ਸਿਪਾਹੀ ਵਜੋਂ ਕੰਮ ਕਰਾਂਗਾ

ਅਹਿਮਦਾਬਾਦ- ਕਾਂਗਰਸ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋਣ ਦਾ ਐਲਾਨ ਕਰ ਚੁੱਕੇ ਹਾਰਦਿਕ ਪਟੇਲ ਅੱਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਣਗੇ। ਹਾਰਦਿਕ ਪਟੇਲ ਨੇ ਟਵੀਟ ਕਰਕੇ ਲਿਖਿਆ ਕਿ ਰਾਸ਼ਟਰ ਹਿੱਤ, ਰਾਜ ਹਿੱਤ, ਲੋਕ ਹਿੱਤ ਅਤੇ ਸਮਾਜਿਕ ਹਿੱਤ ਦੀਆਂ ਭਾਵਨਾਵਾਂ ਨਾਲ ਮੈਂ ਅੱਜ ਤੋਂ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ …

Read More »

ਪ੍ਰਸ਼ਾਂਤ ਕਿਸ਼ੋਰ ਦਾ ਅੰਦਾਜ਼ਾ, ਹਿਮਾਚਲ-ਗੁਜਰਾਤ ‘ਚ ਹਾਰ ਸਕਦੀ ਹੈ ਕਾਂਗਰਸ – ਟਵੀਟ ਕਰਕੇ ਕਹਿ ਇਹ ਗੱਲ

ਨਵੀਂ ਦਿੱਲੀ- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਐਲਾਨ ਕੀਤਾ ਹੈ ਕਿ ਉਹ ਬਿਹਾਰ ਦੇ ਲੋਕਾਂ ਨਾਲ ਕੰਮ ਕਰਨਗੇ। ਇਸ ਨਾਲ ਉਨ੍ਹਾਂ ਦੇ ਕਾਂਗਰਸ ਵਿੱਚ ਜਾਣ ਦੀਆਂ ਅਟਕਲਾਂ ਵੀ ਖ਼ਤਮ ਹੋ ਗਈਆਂ ਸਨ। ਖੈਰ, ਹਾਲ ਹੀ ‘ਚ ਕਾਂਗਰਸ ਨੇ ਰਾਜਸਥਾਨ ‘ਚ ਚਿੰਤਨ ਸ਼ਿਵਿਰ ਦਾ ਆਯੋਜਨ ਕੀਤਾ ਸੀ, ਜਿਸ ‘ਚ ਪਾਰਟੀ ਨੇ …

Read More »

ਅਸਤੀਫੇ ਤੋਂ ਬਾਅਦ ਹਾਰਦਿਕ ਪਟੇਲ ਨੇ ਕਿਹਾ- ‘ਕਾਂਗਰਸ ‘ਚ ਬਰਬਾਦ ਕੀਤੇ 3 ਸਾਲ’

ਅਹਿਮਦਾਬਾਦ- ਕਾਂਗਰਸ ਤੋਂ ਅਸਤੀਫਾ ਦੇ ਕੇ ਹਾਰਦਿਕ ਪਟੇਲ ਦੇ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਪਰ ਵੀਰਵਾਰ ਨੂੰ ਉਨ੍ਹਾਂ ਕਿਹਾ ਕਿ ਫਿਲਹਾਲ ਮੈਂ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਣ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ ਪਰ ਗੁਜਰਾਤ ਦੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਨਾ ਪਾਉਣ ਲਈ …

Read More »

ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਹਾਰਦਿਕ ਪਟੇਲ ਨੇ ਪਾਰਟੀ ਤੋਂ ਦਿੱਤਾ ਅਸਤੀਫਾ, ਟਵੀਟ ਕਰਕੇ ਦਿੱਤੀ ਜਾਣਕਾਰੀ

ਅਹਿਮਦਾਬਾਦ- ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇੱਕ ਟਵੀਟ ਰਾਹੀਂ ਆਪਣੇ ਅਸਤੀਫੇ ਦੀ ਖ਼ਬਰ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਮੈਂ ਦਲੇਰੀ ਨਾਲ ਕਾਂਗਰਸ ਪਾਰਟੀ ਦੇ ਅਹੁਦੇ ਅਤੇ ਪਾਰਟੀ ਦੀ …

Read More »

55 ਲੱਖ ਰੁਪਏ ਖਰਚ ਕੇ ਬੇਟੇ ਨੂੰ ਭੇਜਿਆ ਕੈਨੇਡਾ, ਗੋਆ ‘ਚ ਬੰਧਕ ਸੀ ਬੇਟਾ… ਹੈਰਾਨ ਕਰ ਦੇਵੇਗੀ ਇਹ ਘਟਨਾ

ਮੇਹਸਾਣਾ- ਗੁਜਰਾਤ ਦੇ ਮੇਹਸਾਣਾ ਦੇ ਰਹਿਣ ਵਾਲੇ ਪਾਰਥ (ਕਾਲਪਨਿਕ ਨਾਮ) ਨੇ ਅਮਰੀਕਾ ਜਾਣ ਦਾ ਸੁਪਨਾ ਦੇਖਿਆ। ਉਸ ਦੇ ਮਾਪੇ ਵੀ ਆਪਣੇ ਪੁੱਤਰ ਦੇ ਸੁਪਨਿਆਂ ਨੂੰ ਜਾਣਦੇ ਸਨ। ਪੁੱਤਰ ਇੱਕ ਏਜੰਟ ਨੂੰ ਮਿਲਿਆ। ਉਸ ਨੇ ਕਿਹਾ ਕਿ ਉਹ ਉਸ ਨੂੰ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਭੇਜ ਦੇਵੇਗਾ, ਤਾਂ ਜੋ ਉਹ ਆਸਾਨੀ ਨਾਲ …

Read More »

ਸ਼ਾਹਰੁਖ ਖਾਨ ਨੂੰ ਗੁਜਰਾਤ ਹਾਈਕੋਰਟ ਤੋਂ ਮਿਲੀ ਰਾਹਤ, ‘ਰਈਸ’ ਦੇ ਪ੍ਰਮੋਸ਼ਨ ਦੌਰਾਨ ਹਾਦਸੇ ‘ਚ ਇਕ ਵਿਅਕਤੀ ਦੀ ਮੌਤ

ਅਹਿਮਦਾਬਾਦ- ਅਭਿਨੇਤਾ ਸ਼ਾਹਰੁਖ ਖਾਨ ਦੇ ਖਿਲਾਫ਼ ਦਰਜ਼ ਇੱਕ ਅਪਰਾਧਿਕ ਕੇਸ ਨੂੰ ਗੁਜਰਾਤ ਹਾਈ ਕੋਰਟ ਨੇ ਬੁੱਧਵਾਰ ਨੂੰ ਖਾਰਜ਼ ਕਰ ਦਿੱਤਾ ਹੈ। ਇਹ ਪੂਰਾ ਮਾਮਲਾ 2017 ਦਾ ਹੈ, ਜਦੋਂ ਸ਼ਾਹਰੁਖ ਖਾਨ ਵਡੋਦਰਾ ਰੇਲਵੇ ਸਟੇਸ਼ਨ ‘ਤੇ ਆਪਣੀ ਫਿਲਮ ‘ਰਈਸ’ ਦੀ ਪ੍ਰਮੋਸ਼ਨ ਕਰ ਰਹੇ ਸਨ, ਇਸ ਦੌਰਾਨ ਵਡੋਦਰਾ ਰੇਲਵੇ ਸਟੇਸ਼ਨ ‘ਤੇ ਭਗਦੜ ਮਚ …

Read More »

ਪਾਕਿਸਤਾਨ ਦੀ ਸਾਜ਼ਿਸ਼ ਨਾਕਾਮ, ਭਾਰਤੀ ਕੋਸਟ ਗਾਰਡ ਨੇ ਕਿਸ਼ਤੀ ‘ਚੋਂ 280 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਅਹਿਮਦਾਬਾਦ- ਭਾਰਤ ਨੇ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਰਾਜ ਦੇ ਤੱਟ ਤੋਂ ਦੂਰ ਅਰਬ ਸਾਗਰ ਵਿੱਚ ਚਾਲਕ ਦਲ ਦੇ ਨੌਂ ਮੈਂਬਰਾਂ ਵਾਲੀ ਇੱਕ ਪਾਕਿਸਤਾਨੀ ਕਿਸ਼ਤੀ ਨੂੰ ਰੋਕ ਲਿਆ ਹੈ। ਇਸ ਕਿਸ਼ਤੀ ਵਿੱਚੋਂ 280 ਕਰੋੜ ਰੁਪਏ ਦੀ …

Read More »