ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰੁੱਸੇ ਆਗੂਆਂ ਨੂੰ ਮਨਾਉਣ ਲਈ ਗਿਆਰਾਂ ਕਾਂਗਰਸੀ ਆਗੂਆਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ ਜਿਨ੍ਹਾਂ ਵਿੱਚ ਗੁਰਦਾਸਪੁਰ ਤੋਂ ਡਾ ਸਤਨਾਮ ਸਿੰਘ ਨਿੱਝਰ, ਲੁਧਿਆਣੇ ਤੋਂ ਮਲਕੀਤ ਸਿੰਘ ਦਾਖਾ, ਮਾਨਸਾ ਤੋਂ ਪ੍ਰੇਮ ਮਿੱਤਲ , ਪਟਿਆਲਾ ਤੋਂ ਸੰਤੋਖ ਸਿੰਘ, ਮੋਗਾ ਤੋਂ ਇੰਦਰਜੀਤ ਸਿੰਘ ਅਤੇ ਸੰਗਰੂਰ …
Read More »