ਨਿਊਜ਼ ਡੈਸਕ: ਬੀਤੇ ਸ਼ੁੱਕਰਵਾਰ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਪੁੱਤਰ ਗੁਰਿਕ ਮਾਨ ਤੇ ਸਾਬਕਾ ਮਿਸ ਇੰਡੀਆ ਤੇ ਪੰਜਾਬੀ ਅਭਿਨੇਤਰੀ ਸਿਮਰਨ ਕੌਰ ਮੁੰਡੀ ਦਾ ਵਿਆਹ ਪੰਜਾਬ ਦੇ ਪਟਿਆਲਾ ‘ਚ ਹੋਇਆ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੋਟੋ ‘ਚ ਸਿਮਰਨ ਕੌਰ ਮੁੰਡੀ ਖਾਣਾ …
Read More »ਵਿਆਹ ਦੇ ਬੰਧਨ ‘ਚ ਬੱਝੇ ਗੁਰਦਾਸ ਮਾਨ ਦੇ ਪੁੱਤਰ ਗੁਰਇੱਕ ਮਾਨ ਤੇ ਸਿਮਰਨ ਕੌਰ ਮੁੰਡੀ
ਪਟਿਆਲਾ: ਪੰਜਾਬੀ ਗਾਇਕੀ ਦੇ ਬਾਬੇ ਬੋਹੜ ਗੁਰਦਾਸ ਮਾਨ ਦੇ ਪੁੱਤਰ ਗੁਰਇੱਕ ਮਾਨ ਅੱਜ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗੁਰਇਕ ਮਾਨ ਤੇ ਅਦਾਕਾਰਾ ਸਿਮਰਨ ਕੌਰ ਮੁੰਡੀ ਦੇ ਆਨੰਦ ਕਾਰਜ ਗੁਰਦੁਆਰਾ ਸ੍ਰੀ ਸਿੰਘ ਸਭਾ ਪਟਿਆਲਾ ਵਿਖੇ ਹੋਏ। ਇਸ ਤੋਂ ਪਹਿਲਾਂ ਗੁਰਇਕ ਲਈ ਹਲਦੀ ਦੀ ਰਸਮ …
Read More »ਸਟੇਜ ਸ਼ੋਅ ਤੋਂ ਬਾਅਦ ਪਰਮੀਸ਼ ਵਰਮਾ ਤੇ ਸੁਨੰਦਾ ਸ਼ਰਮਾ ਖਿਲਾਫ ਸ਼ਿਕਾਇਤ ਦਰਜ
ਪੰਜਾਬ ਤੇ ਹਰਿਆਣਾ ਕੋਰਟ ਵੱਲੋਂ ਭੜਕਾਉ ਗਾਣਿਆ ‘ਤੇ ਲਾਈ ਰੋਕ ਦੇ ਬਾਵਜੂਦ ਪਰਮੀਸ਼ ਵਰਮਾ ਤੇ ਸੁਨੰਦਾ ਸ਼ਰਮਾ ਵੱਲੋਂ ਸਟੇਜ ਸ਼ੋਅ ‘ਚ ਅਜਿਹੇ ਗਾਣੇ ਗਾਏ ਗਏ ਜਿਸ ਦੇ ਚਲਦਿਆਂ ਉਨ੍ਹਾਂ ਖਿਲਾਫ ਜ਼ੀਰਕਪੁਰ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। 12 ਅਕਤੂਬਰ ਸ਼ਨੀਵਾਰ ਰਾਤ ਨੂੰ ਜ਼ੀਰਕਪੁਰ-ਅੰਬਾਲਾ ਰੋਡ ‘ਤੇ ਆਕਸਫੋਰਡ ਸਟਰੀਟ ‘ਚ ਆਯੋਜਿਤ …
Read More »ਸਿੱਧੂ ਮੂਸੇ ਵਾਲਾ ਅਤੇ ਗੁਰਦਾਸ ਮਾਨ ਦੇ ਹੱਕ ਵਿੱਚ ਆਏ ਰੇਸ਼ਮ ਅਨਮੋਲ, ਦੇਖੋ ਆ ਕੀ ਕਹਿ ਗਏ
ਚੰਡੀਗੜ੍ਹ : ਇੰਨੀ ਦਿਨੀਂ ਪ੍ਰਸਿੱਧ ਪੰਜਾਬੀ ਗਾਇਕਾਂ ਦੇ ਨਾਲ ਵਿਵਾਦ ਲਗਾਤਾਰ ਵਧਦੇ ਹੀ ਜਾ ਰਹੇ ਹਨ। ਜੇਕਰ ਗੱਲ ਕਰੀਏ ਸਿੱਧੂ ਮੂਸੇ ਵਾਲਾ ਅਤੇ ਗੁਰਦਾਸ ਮਾਨ ਦੀ ਤਾਂ ਇਨ੍ਹਾਂ ਦਾ ਵਿਵਾਦ ਇਸ ਕਦਰ ਵਧ ਗਿਆ ਸੀ ਕਿ ਸਿੱਧੂ ਮੂਸੇ ਵਾਲੇ ਖਿਲਾਫ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਉਸ ਦੀ ਮਾਤਾ ਤੋਂ ਵੀ …
Read More »ਗੁਰਦਾਸ ਮਾਨ ਨੇ ਮੁੜ ਵੰਗਾਰਿਆ ਪੰਜਾਬੀਆਂ ਨੂੰ! ਸ਼ਰੇਆਮ ਭਾਰੀ ਇਕੱਠ ‘ਚ ਸਟੇਜ਼ ਤੋਂ ਕੱਢੀਆਂ ਗ਼ਾਲਾ!
ਵੈਂਨਕੁਵਰ : ਪੰਜਾਬੀ ਗਾਇਕ ਹਰ ਦਿਨ ਕਿਸੇ ਨਾ ਕਿਸੇ ਕਾਰਨਵੱਸ਼ ਵਿਵਾਦਾਂ ‘ਚ ਘਿਰੇ ਰਹਿੰਦੇ ਹਨ। ਇੰਝ ਲਗਦਾ ਹੈ ਕਿ ਹੁਣ ਇਨ੍ਹਾਂ ਵਿਵਾਦਾਂ ਦੀ ਗਾਜ਼ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਵੀ ਆ
Read More »ਪੰਜਾਬ ਦੇ ਉੱਘੇ ਗਾਇਕ ਗੁਰਦਾਸ ਮਾਨ ਨੇ ਆਪਣੇ ਗੀਤ ‘ਚ ਇਹ ਸ਼ਬਦ ਵਰਤਣ ਲਈ ਮੰਗੀ ਮੁਆਫੀ
ਚੰਡੀਗੜ੍ਹ: ਪੰਜਾਬ ਵਿੱਚ ਇਸ ਸਮੇਂ ਨਸ਼ਿਆਂ ਤੇ ਹਥਿਆਰਾਂ ਨੂੰ ਲੈ ਕੇ ਨਿੱਤ ਕੋਈ ਨਾ ਕੋਈ ਗੀਤ ਸਾਹਮਣੇ ਆਉਂਦਾ ਰਹਿੰਦਾ ਹੈ ਜਿਸ ਦਾ ਪੰਜਾਬੀ ਭਾਸ਼ਾ ਦੇ ਪ੍ਰੇਮੀ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਕੁੱਝ ਕਲਾਕਾਰਾਂ ਵੱਲੋਂ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗਾਏ ਗਾਣਿਆਂ …
Read More »ਜਨਮਦਿਨ ‘ਤੇ ਵਿਸ਼ੇਸ਼: ਜਾਣੋ ਗੁਰਦਾਸ ਮਾਨ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ ਤੇ ਕਿੱਸੇ
4 ਜਨਵਰੀ 1957 ਨੂੰ ਪੰਜਾਬ ਦੇ ਮੁਕਤਸਰ ਸਥਿਤ ਗਿੱਦੜਬਾਹਾ ਦੇ ਕਸਬੇ ‘ਚ ਜਨਮੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ 61 ਸਾਲ ਦੇ ਹੋ ਗਏ ਹਨ। ਗੁਰਦਾਸ ਮਾਨ ਪੰਜਾਬ ਦੇ ਮਸ਼ਹੂਰ ਲੋਕ ਗਾਇਕ ਤੇ ਫ਼ਿਲਮੀ ਅਦਾਕਾਰ ਹਨ। ਉਨ੍ਹਾਂ ਦੀ ਮਾਤਾ ਦਾ ਨਾਮ ਬੀਬੀ ਤੇਜ ਕੌਰ ਅਤੇ ਪਿਤਾ ਦਾ ਨਾਮ ਸਰਦਾਰ ਗੁਰੁਦੇਵ …
Read More »