ਗੁਰਦਾਸਪੁਰ: ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿੱਚ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਐਤਵਾਰ ਨੂੰ ਵਧ ਕੇ 1,467 ਹੋ ਗਈ, ਜਿਹੜੀ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ ਸਭ ਤੋਂ ਜ਼ਿਆਦਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਸ ਤੋਂ ਪਹਿਲਾਂ …
Read More »