Breaking News

Tag Archives: gurdwara

ਉਤਰਾਖੰਡ ਦੇ ਗੁਰਦੁਆਰੇ ‘ਚ ਮਰਿਆਦਾ ਦੀ ਉਲੰਘਣਾ ਦਾ ਅਕਾਲ ਤਖ਼ਤ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ: ਸਿੱਖ ਧਰਮ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਨਮ ਅਸ਼ਟਮੀ ਮੌਕੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੇ ਇੱਕ ਗੁਰਦੁਆਰੇ ਵਿੱਚ ਸਿੱਖ ‘ਮਰਿਆਦਾ’ ਦੀ ਕਥਿਤ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ। ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਗਦਰਪੁਰ ਤਹਿਸੀਲ ਦੇ ਬਲਰਾਮ ਨਗਰ ਪਿੰਡ ਦੇ ਗੁਰਦੁਆਰੇ ਵਿੱਚ ਵਾਪਰੀ ਘਟਨਾ …

Read More »

ਅੰਮ੍ਰਿਤਸਰ ਦੇ ਗੁਰਦੁਆਰੇ ‘ਚ ਚੋਰੀ ਕਰਨ ਵਾਲਾ ਨੌਜਵਾਨ ਗ੍ਰਿਫਤਾਰ, ‘1 ਲੱਖ ਦਾ ਦਿੱਤਾ ਸੀ ਲਾਲਚ

ਅੰਮ੍ਰਿਤਸਰ : ਪੰਜਾਬ ‘ਚ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਬੇਅਦਬੀ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਪਿੰਡ ਔਲਖ ਸਥਿਤ ਗੁਰਦੁਆਰੇ ਤੋਂ ਸਾਹਮਣੇ ਆਇਆ ਹੈ। ਘਟਨਾ ਸ਼ਨੀਵਾਰ ਦੀ ਦੱਸੀ ਜਾ ਰਹੀ ਹੈ। ਮੁਲਜ਼ਮ ਨੇ ਸ਼ਨਿਚਰਵਾਰ ਰਾਤ ਨੂੰ ਗੁਰਦੁਆਰੇ ਦੀ ਗੋਲਕ ‘ਚੋਂ ਪੈਸੇ ਚੋਰੀ ਕਰ ਲਏ ਸਨ। ਇਲਾਕੇ ਦੇ …

Read More »

ਤਾਲਿਬਾਨ ਨੇ ਲਈ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ: ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ: ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਤਾਲਿਬਾਨ ਦੇ ਕਹਿਰ ਕਾਰਨ ਵੱਡੀ ਗਿਣਤੀ ‘ਚ ਲੋਕ ਦੇਸ਼ ਛੱਡ ਰਹੇ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ।ਪਰ ਹੁਣ ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਅਫਗਾਨਿਸਤਾਨ ‘ਚ …

Read More »

ਸ੍ਰੀ ਅਕਾਲ ਤਖ਼ਤ ਸਾਹਿਬ : ਇੱਕ ਸੰਕਲਪ  – ਡਾ. ਜਾਗੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਦੇ ਇਸ ਪਾਵਨ ਅਵਸਰ ‘ਤੇ ਸਿੱਖ ਵਿਦਵਾਨ ਡਾ. ਜਾਗੀਰ ਸਿੰਘ ਜੀ ਦੁਆਰਾ ਲਿਖਤ ਇੱਕ ਖੋਜ ਭਰਪੂਰ ਪੱਤਰ ਪ੍ਰਕਾਸ਼ਿਤ ਕਰ ਰਹੇ ਹਾਂ ਇਸ ਖੋਜ ਪੱਤਰ ਵਿੱਚ ਸ੍ਰੀ ਅਕਾਲ ਤਖ਼ਤ ਦੀ ਸਿਰਜਣਾ ਤੋਂ ਲੈ ਕੇ ਇਸ ਦੇ ਪਿਛੋਕੜ ਦੀ ਵੀ ਇਤਿਹਾਸਕ ਜਾਣਕਾਰੀ ਦਿੱਤੀ ਗਈ ਹੈ। ਮੀਰੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ : ਧਾਰਮਿਕ ਸੇਵਾ ਤੇ ਸਨਮਾਨ- ਡਾ. ਰੂਪ ਸਿੰਘ

ਸ੍ਰੀ ਅਕਾਲ ਤਖਤ ਦੀ ਸਿਰਜਣਾ ਦਿਵਸ ’ਤੇ ਵਿਸ਼ੇਸ਼ ਸ੍ਰੀ ਅਕਾਲ ਤਖ਼ਤ ਸਾਹਿਬ : ਧਾਰਮਿਕ ਸੇਵਾ ਤੇ ਸਨਮਾਨ ਡਾ. ਰੂਪ ਸਿੰਘ* ਸ੍ਰੀ ਅਕਾਲ ਤਖ਼ਤ ਸਾਹਿਬ, ਸਿੱਖ ਕੌਮ ਦਾ ਸਰਵ ਉੱਚ ਅਸਥਾਨ ਹੈ। ਗੁਰੂ ਗ੍ਰੰਥ-ਗੁਰੂ ਪੰਥ ਨੂੰ ਤਨ-ਮਨ ਤੋਂ ਸਮਰਪਿਤ ਹੋਣਾ ਹੀ ਸਿੱਖੀ ਦੀ ਮੂਲ ਨਿਸ਼ਾਨੀ ਹੈ। ਇਤਿਹਾਸਕ ਹਵਾਲੇ ਮਿਲਦੇ ਹਨ ਕਿ …

Read More »

ਦੂਰ ਦੂਰ ਗੁਰਦੁਆਰਿਆਂ ਦੇ ਅਸੀਂ ਦਰਸ਼ਨ ਕਰਨ ਜਾਂਦੇ ਹਾਂ ਜਾਂ ਯਾਤਰਾ ਜਾਂ ਫਿਰ…

ਗੁਰਦੁਆਰਾ ਸਾਹਿਬ ਉਹ ਪਾਵਨ ਅਸਥਾਨ ਹੈ ਜਿਸ ਨਾਲ ਹਰ ਸਿੱਖ ਦੀ ਆਸਥਾ ਜੁੜੀ ਹੋਈ ਹੈ। ਅੱਜ ਗੁਰਦੁਆਰਾ ਸਾਹਿਬ ਦੇ ਪਵਿੱਤਰ ਅਸਥਾਨ ਤੋਂ ਬਿਨਾਂ ਸਿੱਖੀ ਜੀਵਨ ਦੀ ਕਲਪਨਾ ਕਰਨਾ ਅਸੰਭਵ ਹੈ। ਹਰ ਇੱਕ ਗੁਰਦੁਆਰੇ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ ਪਰ ਫਿਰ ਅਸੀਂ ਦੂਰ ਦੁਰਾਡੇ ਗੁਰਦੁਆਰਿਆ ਦੇ …

Read More »

Breaking News : ਦੀਪ ਸਿੱਧੂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਇਕ ਹੋਰ ਮਾਮਲਾ ਦਰਜ

ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆ ਕੇ ਮੁੜ ਕਿਸਾਨ ਅੰਦੋਲਨ ਵਿੱਚ ਜੁਟ ਗਰੇ ਹਨ। ਪਿਛਲੇ ਦਿਨਾਂ ਵਿੱਚ ਉਹ ਕਈ ਥਾਵਾਂ ‘ਤੇ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਦੀਪ ਸਿੱਧੂ ਲੋਕਾਂ ਨੂੰ ਪ੍ਰੇਰ ਰਹੇ ਹਨ ਕਿ ਕਿਸਾਨ ਅੰਦੋਲਨ ਸਾਡੀ ਹੋਂਦ ਦੀ ਲੜਾਈ ਹੈ। ਇਸ ਲਈ ਸਾਨੂੰ ਇੱਕਜੁੱਟ …

Read More »

ਬਠਿੰਡਾ ਗੁਰਦੁਆਰੇ ‘ਚ ਮੱਥਾਂ ਟੇਕਣ ਗਈ ਅੱਠ ਸਾਲਾਂ ਬੱਚੀ ਨਾਲ ਗ੍ਰੰਥੀ ਨੇ ਕੀਤੀਆਂ ਅਸ਼ਲੀਲ ਹਰਕਤਾਂ, ਪਿੰਡ ਵਾਲਿਆਂ ਨੇ ਚਾੜਿਆ ਕੁਟਾਪਾ,ਕੀਤਾ ਪੁਲਿਸ ਹਵਾਲੇ

ਬਾਲਿਆਂਵਾਲੀ – ਅਜਕਲ ਲੋਕਾਂ ਦੀ ਮਾਨਸਿਕਤਾ ਐਨੀ ਖ਼ਰਾਬ ਹੋ ਚੁੱਕੀ ਹੈ ਕਿ ਅੰਦਾਜ਼ਾ ਲਗਾਉਣਾ ਔਖਾ ਹੋ ਗਿਆ ਹੈ ਕਿ ਕੋਣ ਕੀ ਸੋਚ ਰਿਹਾ ਹੈ। ਬਠਿੰਡਾ ਗੁਰਦੁਆਰੇ ‘ਚ ਮੱਥਾਂ ਟੇਕਣ ਗਈ ਅੱਠ ਸਾਲਾਂ ਬੱਚੀ ਨਾਲ ਗ੍ਰੰਥੀ ਨੇ ਅਸ਼ਲੀਲ ਹਰਕਤਾਂ ਕੀਤੀਆਂ। ਜਿਸਤੋਂ ਬਾਅਦ ਪਿੰਡ ਵਾਲਿਆਂ ਨੇ ਗ੍ਰੰਥੀ ਨੂੰ  ਫੜ ਕੇ ਕੁਟਾਪਾ  ਚਾੜਿਆ …

Read More »

ਕਾਬੁਲ ਗੁਰਦਵਾਰਾ ਸਾਹਿਬ ‘ਤੇ ਹਮਲਾ ਕਰਨ ਵਾਲਾ ਹਮਲਾਵਰ ਗ੍ਰਿਫਤਾਰ !

ਕਾਬੁਲ : ਕਾਬੁਲ ਦੇ ਗੁਰਦਵਾਰਾ ਸਾਹਿਬੇ ਤੇ ਹੋਏ ਹਮਲੇ ਚ ਅਫਗਾਨਿਸਤਾਨ ਪੁਲਿਸ ਨੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਮੁਤਾਬਿਕ ਹਮਲਾਵਰ ਨੂੰ ਉਸ ਦੇ 4 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।ਇਸ ਦੀ ਪੁਸ਼ਟੀ ਅਫਗਾਨ ਦੀ ਇੰਟੈੱਲ ਏਜੰਸੀ ਨੈਸ਼ਨਲ ਡਾਇਰੈਕਟੋਰੇਟ ਆਫ ਸਿਕਉਰਟੀ ਨੇ ਕੀਤੀ ਹੈ। ਦੱਸ ਦੇਈਏ ਕਿ 25 …

Read More »

ਏਅਰਪੋਰਟ ‘ਤੇ ਸਿੱਖ ਪਾਇਲਟ ਨਾਲ ਹੋਈ ਬਦਸਲੂਕੀ, ਦਸਤਾਰ ਉਤਾਰਨ ਲਈ ਕੀਤਾ ਗਿਆ ਮਜਬੂਰ

ਮੈਡਰਿਡ: ਸਪੇਨ ਦੇ ਏਅਰਪੋਰਟ ‘ਚ ਇੱਕ ਵਾਰ ਫਿਰ ਸਿੱਖ ਪਾਇਲਟ ਦੇ ਨਾਲ ਬਦਸਲੂਕੀ ਕਰਦੇ ਹੋਏ ਉਨ੍ਹਾਂ ਨੂੰ ਦਸਤਾਰ ਉਤਾਰਨ ਲਈ ਮਜਬੂਰ ਕੀਤਾ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਬੁੱਧਵਾਰ ਨੂੰ ਏਅਰ ਇੰਡੀਆ ਦੇ ਪਾਇਲਟ ਕੈਪਟਨ ਸਿਮਰਨ ਗੁਜਰਾਲ, ਫਲਾਈਟ ਨੰਬਰ AI136 ਲੈ ਕੇ ਸਪੇਨ ਦੀ ਰਾਜਧਾਨੀ ਮੈਡਰਿਡ ਤੋਂ ਵਾਪਸ ਦਿੱਲੀ …

Read More »