Breaking News

Tag Archives: Guru Gobind Singh Stadium

CM ਮਾਨ ਜਲੰਧਰ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅੱਜ ਕਰਨਗੇ ਉਦਘਾਟਨ, ਸੁੱਰਖਿਆ ਦੇ ਸਖ਼ਤ ਪ੍ਰਬੰਧ

ਜਲੰਧਰ : ਪੰਜਾਬ ਦੇ ਮੈਗਾ ਸਪੋਰਟਸ ਈਵੈਂਟ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਅੱਜ ਸ਼ਾਮ 4 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਦੌਰਾਨ ਸੁੱਰਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਕਮਿਸ਼ਨਰੇਟ ਪੁਲਿਸ ਦੇ ਸਮੂਹ ਅਧਿਕਾਰੀਆਂ ਨਾਲ ਸਥਾਨਕ ਗੁਰੂ …

Read More »