ਲਾਹੌਰ : ਜਾਨਲੇਵਾ ਕੋਰੋਨਾ ਵਾਇਰਸ ਦੁਨੀਆ ਦੇ 161 ਤੋਂ ਵੱਧ ਦੇਸ਼ਾਂ ‘ਚ ਫੈਲ ਚੁੱਕਾ ਹੈ। ਇਸ ‘ਚ ਹੀ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ‘ਚ ਵੀ ਕੋਰੋਨਾ ਵਾਇਰਸ (ਕੋਵਿਡ-19) ਨਾਲ ਮੌਤ ਦਾ ਪਹਿਲਾਂ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਲਾਹੌਰ ਵਿੱਚ ਮੰਗਲਵਾਰ ਸਵੇਰੇ ਇਮਰਾਨ ਨਾਮ ਦੇ ਇੱਕ ਵਿਅਕਤੀ ਦੀ ਮੌਤ ਹੋ …
Read More »